September 8, 2026, 10:16 am
----------- Advertisement -----------
HomeNewsEntertainmentਜਯਾ ਬੱਚਨ ਨੇ ਰਾਜ ਸਭਾ 'ਚ ਪਤੀ ਅਮਿਤਾਭ ਦੇ ਨਾਮ 'ਤੇ ਜਤਾਇਆ...

ਜਯਾ ਬੱਚਨ ਨੇ ਰਾਜ ਸਭਾ ‘ਚ ਪਤੀ ਅਮਿਤਾਭ ਦੇ ਨਾਮ ‘ਤੇ ਜਤਾਇਆ ਇਤਰਾਜ਼; ਪੜ੍ਹੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਦਿੱਗਜ ਅਭਿਨੇਤਰੀ ਅਤੇ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਜਯਾ ਬੱਚਨ ਹਾਲ ਹੀ ‘ਚ ਆਪਣੇ ਪਤੀ ਅਮਿਤਾਭ ਬੱਚਨ ਦਾ ਨਾਂ ਆਪਣੇ ਨਾਂ ਨਾਲ ਜੋੜਨ ‘ਤੇ ਗੁੱਸੇ ‘ਚ ਆ ਗਈ ਹੈ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਸਿਰਫ ਜਯਾ ਬੱਚਨ ਬੋਲਦੇ ਤਾਂ ਕਾਫੀ ਸੀ। ਜਯਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਤੇ ਕਈ ਯੂਜ਼ਰਸ ਉਨ੍ਹਾਂ ਨੂੰ ਟ੍ਰੋਲ ਵੀ ਕਰ ਰਹੇ ਹਨ।
ਦਰਅਸਲ, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨਰਾਇਣ ਸਿੰਘ ਨੇ ਸਦਨ ਵਿੱਚ ਜਯਾ ਬੱਚਨ ਨੂੰ ‘ਸ਼੍ਰੀਮਤੀ ਜਯਾ ਅਮਿਤਾਭ ਬੱਚਨ ਜੀ’ ਕਹਿ ਕੇ ਸੰਬੋਧਨ ਕੀਤਾ। ਇਸ ‘ਤੇ ਜਯਾ ਸਦਨ ​​’ਚ ਡਿਪਟੀ ਸਪੀਕਰ ‘ਤੇ ਗੁੱਸੇ ‘ਚ ਆ ਗਈ। ਉਨ੍ਹਾਂ ਨੇ ਕਿਹਾ- “ਸਰ, ਸਿਰਫ ਜਯਾ ਬੱਚਨ ਹੀ ਬੋਲਦੇ ਤਾਂ ਕਾਫੀ ਸੀ।”
ਇਸ ‘ਤੇ ਡਿਪਟੀ ਚੇਅਰਮੈਨ ਨੇ ਵੀ ਜਵਾਬ ਦਿੱਤਾ ਕਿ ਇੱਥੇ ਪੂਰਾ ਨਾਂ ਲਿਖਿਆ ਹੋਇਆ ਸੀ ਇਸ ਲਈ ਮੈਂ ਦੁਹਰਾਇਆ। ਇਸ ਦਾ ਜਵਾਬ ਦਿੰਦੇ ਹੋਏ ਜਯਾ ਨੇ ਕਿਹਾ- “ਇਹ ਕੁਝ ਨਵਾਂ ਸ਼ੁਰੂ ਹੋਇਆ ਹੈ ਕਿ ਔਰਤਾਂ ਨੂੰ ਆਪਣੇ ਪਤੀ ਦੇ ਨਾਂ ਨਾਲ ਹੀ ਜਾਣਿਆ ਜਾਵੇ। ਕੀ ਉਨ੍ਹਾਂ ਦਾ ਕੋਈ ਅਸਤਿਤਵ ਨਹੀਂ ਹੈ। ਉਨ੍ਹਾਂ ਦੀ ਆਪਣੇ ਆਪ ਵਿੱਚ ਕੋਈ ਪ੍ਰਾਪਤੀ ਨਹੀਂ ਹੈ। “

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...