June 18, 2026, 1:43 pm
----------- Advertisement -----------
HomeNewsBreaking Newsਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮੌਤ

ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌਤ

Published on

----------- Advertisement -----------

ਗੁਰਦਾਸਪੁਰ 30 ਜੁਲਾਈ 2024 – ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਆਪਣਾ ਘਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਬੀਤੇ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਇਕ ਰੋਡ ਐਕਸੀਡੈਂਟ ਵਿੱਚ ਦਰਦਨਾਕ ਮੌਤ ਹੋ ਗਈ।

ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ ਬਜ਼ੁਰਗ ਮਾਤਾ ਪਿਤਾ ਨੇ ਐਨ ਆਰ ਆਈ ਭਰਾਵਾਂ ਅਤੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...