September 6, 2026, 9:57 pm
----------- Advertisement -----------
HomeNewsBreaking Newsਹਿਮਾਚਲ ਪੁਲਿਸ ਕਾਂਸਟੇਬਲ ਮੁਅੱਤਲ, ਵਿਦੇਸ਼ੀ ਔਰਤ ਨਾਲ ਇਤਰਾਜ਼ਯੋਗ ਗੱਲ ਕਰਨ ਦਾ ਦੋਸ਼

ਹਿਮਾਚਲ ਪੁਲਿਸ ਕਾਂਸਟੇਬਲ ਮੁਅੱਤਲ, ਵਿਦੇਸ਼ੀ ਔਰਤ ਨਾਲ ਇਤਰਾਜ਼ਯੋਗ ਗੱਲ ਕਰਨ ਦਾ ਦੋਸ਼

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਨਾਹਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਵਰਦੀ ਵਿੱਚ ਇੱਕ ਵਿਦੇਸ਼ੀ ਔਰਤ ਨਾਲ ਇਤਰਾਜ਼ਯੋਗ ਲਾਈਵ ਗੱਲਬਾਤ ਕਰਨਾ ਮਹਿੰਗਾ ਪਿਆ। ਸਿਰਮੌਰ ਦੇ ਐਸਪੀ (ਐਸਪੀ) ਰਮਨ ਕੁਮਾਰ ਮੀਨਾ ਨੇ ਵਿਦੇਸ਼ੀ ਔਰਤ ਨਾਲ ਲਾਈਵ ਗੱਲਬਾਤ ਕਰਨ ਵਾਲੇ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ।

ਦੱਸ ਦਈਏ ਐਸਪੀ ਨੇ ਇਹ ਕਾਰਵਾਈ ਕਾਂਸਟੇਬਲ ਅਤੇ ਵਿਦੇਸ਼ੀ ਮਹਿਲਾ ਵਿਚਾਲੇ ਲਾਈਵ ਗੱਲਬਾਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਲੋਕ ਇਸ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ‘ਚ ਪੁਲਿਸ ਮੁਲਾਜ਼ਮ ਨੂੰ ਅਸ਼ਲੀਲ ਇਸ਼ਾਰੇ ਕਰਦੇ ਦੇਖਿਆ ਜਾ ਸਕਦਾ ਹੈ।

ਕਾਂਸਟੇਬਲ ਨਾਲ ਗੱਲ ਕਰਨ ਵਾਲੀ ਮਹਿਲਾ ਪੁਲਿਸ ਕਾਂਸਟੇਬਲ ਨੂੰ ਅਮਰੀਕਾ ਬੁਲਾ ਰਹੀ ਹੈ। ਉਹ ਵਾਰ-ਵਾਰ ਔਰਤ ਤੋਂ ਉਸਦਾ ਵਟਸਐਪ ਨੰਬਰ ਮੰਗ ਰਿਹਾ ਸੀ ਅਤੇ ਅਸ਼ਲੀਲ ਇਸ਼ਾਰੇ ਕਰ ਰਿਹਾ ਸੀ।

ਜਿਵੇਂ ਹੀ ਸ਼ਿਕਾਇਤ ਐਸਪੀ ਸਿਰਮੌਰ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...