June 6, 2026, 11:06 pm
----------- Advertisement -----------
HomeNewsBreaking Newsਪ੍ਰੀਤੀ ਸੂਦਨ ਹੋਵੇਗੀ UPSC ਦੀ ਨਵੀਂ ਚੇਅਰਪਰਸਨ; ਭਲਕੇ ਸੰਭਾਲਣਗੇ ਅਹੁਦਾ

ਪ੍ਰੀਤੀ ਸੂਦਨ ਹੋਵੇਗੀ UPSC ਦੀ ਨਵੀਂ ਚੇਅਰਪਰਸਨ; ਭਲਕੇ ਸੰਭਾਲਣਗੇ ਅਹੁਦਾ

Published on

----------- Advertisement -----------

ਸਰਕਾਰ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਨਵੇਂ ਚੇਅਰਪਰਸਨ ਦਾ ਐਲਾਨ ਕਰ ਦਿੱਤਾ ਹੈ। 1983 ਬੈਚ ਦੀ ਆਈਏਐਸ ਅਧਿਕਾਰੀ ਪ੍ਰੀਤੀ ਸੂਦਨ ਨੂੰ UPSC ਦੀ ਨਵੀਂ ਚੇਅਰਪਰਸਨ ਬਣਾਇਆ ਗਿਆ ਹੈ। ਪ੍ਰੀਤੀ ਸੂਦਨ 1 ਅਗਸਤ, 2024 (ਭਲਕੇ ) ਤੋਂ ਅਹੁਦਾ ਸੰਭਾਲਣਗੇ।

ਜ਼ਿਕਰਯੋਗ ਹੈ ਕਿ ਸਿਖਿਆਰਥੀ ਆਈਏਐਸ ਪੂਜਾ ਖੇਡਕਰ ਵਿਵਾਦ ਦੌਰਾਨ ਯੂਪੀਐਸਸੀ ਦੇ ਸਾਬਕਾ ਚੇਅਰਮੈਨ ਮਨੋਜ ਸੋਨੀ ਦੇ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।ਮਹੇਸ਼ ਸੋਨੀ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਸੀ।
ਜਾਣਕਾਰੀ ਅਨੁਸਾਰ ਪ੍ਰੀਤੀ ਆਂਧਰਾ ਪ੍ਰਦੇਸ਼ ਕੇਡਰ ਦੀ ਆਈਏਐਸ ਅਧਿਕਾਰੀ ਹੈ। ਉਹ ਫੂਡ ਪ੍ਰੋਸੈਸਿੰਗ ਅਤੇ ਜਨਤਕ ਵੰਡ ਵਿਭਾਗ ਦੀ ਸਕੱਤਰ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਹ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਰੱਖਿਆ ਮੰਤਰਾਲੇ ਵਿੱਚ ਵੀ ਕੰਮ ਕਰ ਚੁੱਕੀ ਹੈ। ਉਹ ਅਪ੍ਰੈਲ 2025 ਤੱਕ UPSC ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...