November 23, 2026, 5:57 pm
----------- Advertisement -----------
HomeNewsLatest Newsਲੈਫਟੀਨੈਂਟ ਜਨਰਲ ਸਾਧਨਾ ਨਾਇਰ ਹੋਣਗੇ ਆਰਮੀ ਮੈਡੀਕਲ ਸਰਵਿਸ ਦੇ ਨਵੇਂ ਡਾਇਰੈਕਟਰ ਜਨਰਲ

ਲੈਫਟੀਨੈਂਟ ਜਨਰਲ ਸਾਧਨਾ ਨਾਇਰ ਹੋਣਗੇ ਆਰਮੀ ਮੈਡੀਕਲ ਸਰਵਿਸ ਦੇ ਨਵੇਂ ਡਾਇਰੈਕਟਰ ਜਨਰਲ

Published on

----------- Advertisement -----------

ਲੈਫਟੀਨੈਂਟ ਜਨਰਲ ਸਾਧਨਾ ਸਕਸੈਨਾ ਨਾਇਰ ਨੂੰ ਆਰਮੀ ਮੈਡੀਕਲ ਸਰਵਿਸਿਜ਼ ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਲੈਫਟੀਨੈਂਟ ਜਨਰਲ ਸਾਧਨਾ ਸਕਸੈਨਾ ਨਾਇਰ ਭਲਕੇ ਮੈਡੀਕਲ ਸੇਵਾਵਾਂ (ਫ਼ੌਜ) ਦੇ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਣਗੇ। ਇਸ ਅਹੁਦੇ ‘ਤੇ ਨਿਯੁਕਤ ਹੋਣ ਵਾਲੀ ਉਹ ਪਹਿਲੀ ਮਹਿਲਾ ਹੈ। ਇਸ ਤੋਂ ਪਹਿਲਾਂ ਉਹ ਹਸਪਤਾਲ ਸੇਵਾਵਾਂ (ਆਰਮਡ ਫੋਰਸਿਜ਼) ਦੇ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਵੀ ਬਣ ਗਈ ਸੀ।
ਉਸ ਨੂੰ ਭਾਰਤੀ ਹਵਾਈ ਸੈਨਾ ਦੇ ਡਾਕਟਰਾਂ ਦੀ ਧੀ ਅਤੇ ਭੈਣ ਦੇ ਨਾਲ-ਨਾਲ ਭਾਰਤੀ ਹਵਾਈ ਸੈਨਾ ਦੇ ਲੜਾਕੂ ਪਾਇਲਟਾਂ ਦੀ ਪਤਨੀ ਅਤੇ ਮਾਂ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਪਿਛਲੇ ਸੱਤ ਦਹਾਕਿਆਂ ਤੋਂ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਨਿਭਾਈ ਹੈ।
ਸਾਧਨਾ ਨੇ ਵਿਦੇਸ਼ ਵਿੱਚ CBRN (ਕੈਮੀਕਲ, ਬਾਇਓਲੋਜੀਕਲ, ਰੇਡੀਓਲਾਜੀਕਲ ਅਤੇ ਨਿਊਕਲੀਅਰ) ਯੁੱਧ ਅਤੇ ਫੌਜੀ ਮੈਡੀਕਲ ਨੈਤਿਕਤਾ ਵਿੱਚ ਸਿਖਲਾਈ ਲਈ। ਉਹ ਪੱਛਮੀ ਏਅਰ ਕਮਾਂਡ ਅਤੇ ਟਰੇਨਿੰਗ ਕਮਾਂਡ ਦੀ ਪਹਿਲੀ ਅਤੇ ਇਕਲੌਤੀ ਮਹਿਲਾ ਚੀਫ ਮੈਡੀਕਲ ਅਫਸਰ ਸੀ। ਸਾਧਨਾ ਨੂੰ ਵਿਸ਼ਿਸ਼ਟ ਸੇਵਾ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਉਸ ਨੇ ਹਵਾਈ ਸਟਾਫ਼ ਦੇ ਮੁਖੀ ਅਤੇ ਏਅਰ ਅਫ਼ਸਰ ਕਮਾਂਡਿੰਗ-ਇਨ-ਚੀਫ਼ ਤੋਂ ਵੀ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...