May 1, 2026, 7:42 pm
----------- Advertisement -----------
HomeNewsBreaking Newsਪੀਵੀ ਸਿੰਧੂ ਦੀ ਹੋਈ ਜਿੱਤ, ਸਵਪਨਿਲ ਕੁਸਲੇ ਨੇ ਪਹੁੰਚੇ ਤਗਮੇ ਦੇ ਨੇੜੇ

ਪੀਵੀ ਸਿੰਧੂ ਦੀ ਹੋਈ ਜਿੱਤ, ਸਵਪਨਿਲ ਕੁਸਲੇ ਨੇ ਪਹੁੰਚੇ ਤਗਮੇ ਦੇ ਨੇੜੇ

Published on

----------- Advertisement -----------

ਪੈਰਿਸ ਓਲੰਪਿਕ ਵਿੱਚ ਅੱਜ ਭਾਰਤੀ ਖਿਡਾਰੀ 6 ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਪੈਰਿਸ ‘ਚ ਚੱਲ ਰਹੀਆਂ ਖੇਡਾਂ ਦੇ 5ਵੇਂ ਦਿਨ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਗਰੁੱਪ ਪੜਾਅ ਦਾ ਆਪਣਾ ਲਗਾਤਾਰ ਦੂਜਾ ਮੈਚ ਜਿੱਤ ਕੇ ਰਾਊਂਡ ਆਫ 16 ‘ਚ ਪਹੁੰਚ ਗਈ ਹੈ।

ਨਾਲ ਹੀ ਸਵਪਨਿਲ ਕੁਸਲੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਦੇ ਪੁਰਸ਼ ਈਵੈਂਟ ਦੇ ਫਾਈਨਲ ਵਿੱਚ ਪਹੁੰਚ ਗਏ ਹਨ। ਜਦਕਿ ਐਸ਼ਵਰਿਆ ਪ੍ਰਤਾਪ ਸਿੰਘ ਕੁਆਲੀਫਿਕੇਸ਼ਨ ਮੈਚ ‘ਚ 11ਵੇਂ ਸਥਾਨ ‘ਤੇ ਰਹੀ ਅਤੇ ਫਾਈਨਲ ‘ਚ ਜਗ੍ਹਾ ਬਣਾਉਣ ਤੋਂ ਖੁੰਝ ਗਈ।

ਇਸਤੋਂ ਇਲਾਵਾ ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਲਵਲੀਨਾ ਬੋਰਗੋਹੇਨ ਅਤੇ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਵਰਗੀਆਂ ਭਾਰਤੀ ਸਟਾਰਜ਼ ਐਕਸ਼ਨ ‘ਚ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...