October 2, 2026, 10:43 pm
----------- Advertisement -----------
HomeNewsLatest Newsਲਖਨਊ 'ਚ ਭਾਰੀ ਮੀਂਹ, ਵਿਧਾਨ ਸਭਾ ਕੰਪਲੈਕਸ 'ਚ ਭਰਿਆ ਪਾਣੀ

ਲਖਨਊ ‘ਚ ਭਾਰੀ ਮੀਂਹ, ਵਿਧਾਨ ਸਭਾ ਕੰਪਲੈਕਸ ‘ਚ ਭਰਿਆ ਪਾਣੀ

Published on

----------- Advertisement -----------

ਲਖਨਊ ‘ਚ ਬੁੱਧਵਾਰ ਨੂੰ ਭਾਰੀ ਮੀਂਹ ਪਿਆ। ਬਾਰਿਸ਼ ਇੰਨੀ ਹੋਈ ਕਿ ਵਿਧਾਨ ਸਭਾ ਕੰਪਲੈਕਸ ਪਾਣੀ ਨਾਲ ਭਰ ਗਿਆ। ਇਸ ਦੌਰਾਨ ਮੁਲਾਜ਼ਮਾਂ ਅਤੇ ਵਿਧਾਨ ਸਭਾ ਦੇ ਮੈਂਬਰਾਂ ਦਾ ਆਉਣਾ ਜਾਣਾ ਪ੍ਰਭਾਵਿਤ ਹੋ ਗਿਆ। ਮੀਂਹ ਕਾਰਨ ਲਖਨਊ ਨਗਰ ਨਿਗਮ ਦੀ ਛੱਤ ਵੀ ਲੀਕ ਹੋ ਗਈ।
ਯੂਪੀ ਵਿਧਾਨ ਸਭਾ ਵਿੱਚ ਪਾਣੀ ਭਰਨ ਦੇ ਕਈ ਵੀਡੀਓ ਸਾਹਮਣੇ ਆਏ ਹਨ। ਕੰਪਲੈਕਸ ਵਿੱਚ ਦਾਖਲ ਹੋਣ ਵਾਲੇ ਵਾਹਨ ਪਾਣੀ ਵਿੱਚੋਂ ਲੰਘਦੇ ਦੇਖੇ ਗਏ। ਪੂਰੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਨਗਰ ਨਿਗਮ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਬਰਸਾਤ ਤੋਂ ਪਹਿਲਾਂ ਹੀ ਸ਼ਹਿਰ ਵਿੱਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਵੇ ਪਰ ਇੱਥੇ ਮੀਂਹ ਕਾਰਨ ਨਗਰ ਨਿਗਮ ਦੀ ਛੱਤ ਵੀ ਲੀਕ ਹੋ ਗਈ।
ਜ਼ਿਕਰਯੋਗ ਹੈ ਕਿ ਯੂਪੀ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਥਾਂ-ਥਾਂ ‘ਤੇ ਪਾਣੀ ਭਰ ਜਾਣ ਕਾਰਨ ਵਿਧਾਇਕਾਂ ਤੇ ਮੁਲਾਜ਼ਮਾਂ ਨੂੰ ਬਾਹਰ ਆਉਣ ‘ਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਧਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਲਖਨਊ ਸ਼ਹਿਰ ‘ਚ ਕਈ ਥਾਵਾਂ ‘ਤੇ ਪਾਣੀ ਭਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...