June 12, 2026, 7:42 am
----------- Advertisement -----------
HomeNewsEntertainmentਐਂਜਲੀਨਾ ਜੋਲੀ ਅਤੇ ਬ੍ਰੈਡ ਪਿਟ ਦਾ ਪੁੱਤਰ ਸੜਕ ਹਾਦਸੇ 'ਚ ਜ਼ਖਮੀ

ਐਂਜਲੀਨਾ ਜੋਲੀ ਅਤੇ ਬ੍ਰੈਡ ਪਿਟ ਦਾ ਪੁੱਤਰ ਸੜਕ ਹਾਦਸੇ ‘ਚ ਜ਼ਖਮੀ

Published on

----------- Advertisement -----------

ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਂਜਲੀਨਾ ਜੋਲੀ ਅਤੇ ਉਸ ਦੇ ਸਾਬਕਾ ਪਤੀ ਬ੍ਰੈਡ ਪਿਟ ਦੇ ਬੇਟੇ ਪੈਕਸ ਜੌਲੀ ਪਿਟ ਦਾ 29 ਜੁਲਾਈ ਨੂੰ ਐਕਸੀਡੈਂਟ ਹੋ ਗਿਆ। ਲਾਸ ਏਂਜਲਸ ‘ਚ ਉਸ ਦੀ ਤੇਜ਼ ਰਫਤਾਰ ਬਾਈਕ ਇਕ ਕਾਰ ਨਾਲ ਟਕਰਾ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ।
ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ ਪੈਕਸ ਜੌਲੀ ਦੇ ਸਿਰ ‘ਤੇ ਸੱਟ ਲੱਗੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਕ ਰਾਤ ਹਸਪਤਾਲ ‘ਚ ਰੱਖਿਆ ਗਿਆ। ਫਿਲਹਾਲ ਉਸ ਦੇ ਇਲਾਜ ਸੰਬੰਧੀ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਦਸੇ ਤੋਂ ਬਾਅਦ ਐਂਜਲੀਨਾ ਜੋਲੀ ਆਪਣੇ ਬੇਟੇ ਨਾਲ ਮੌਜੂਦ ਹੈ
ਰਿਪੋਰਟਾਂ ਦੇ ਅਨੁਸਾਰ, ਸਟਾਰ ਕਿਡ ਲਾਸ ਏਂਜਲਸ ਦੀ ਇੱਕ ਵਿਅਸਤ ਸੜਕ ‘ਤੇ ਆਪਣੀ ਇਲੈਕਟ੍ਰਿਕ ਬਾਈਕ ਚਲਾ ਰਿਹਾ ਸੀ ਇਸ ਦੌਰਾਨ ਉਹ ਇੱਕ ਚੌਰਾਹੇ ‘ਤੇ ਇੱਕ ਕਾਰ ਨਾਲ ਟਕਰਾ ਗਿਆ। ਚਸ਼ਮਦੀਦਾ ਅਨੁਸਾਰ ਪੈਕਸ ਦੀ ਹਾਲਤ ਨਾਜ਼ੁਕ ਲੱਗ ਰਹੀ ਸੀ ਹਾਲਾਂਕਿ ਪੈਰਾਮੈਡੀਕਲ ਟੀਮ ਨੇ ਮੌਕੇ ‘ਤੇ ਪਹੁੰਚ ਕੇ ਉਸ ਦਾ ਮੁੱਢਲਾ ਇਲਾਜ ਕੀਤਾ ਤਾਂ ਉਸ ਨੂੰ ਹੋਸ਼ ਆ ਗਿਆ।
ਐਂਜਲੀਨਾ ਜੋਲੀ ਅਤੇ ਬ੍ਰੈਡ ਪਿਟ ਦੇ ਚੌਥੇ ਬੱਚੇ, ਪੈਕਸ ਨੂੰ ਅਕਸਰ ਆਪਣੀ BMX-ਸਟਾਈਲ ਈ-ਬਾਈਕ ‘ਤੇ LA ਚ ਘੁੰਮਦੇ ਦੇਖਿਆ ਜਾਂਦਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਪੈਕਸ ਨੇ ‘ਕੁੰਗ ਫੂ ਪਾਂਡਾ 3’ ਵਿੱਚ ਆਪਣੀ ਆਵਾਜ਼ ਦਿੱਤੀ ਹੈ ਅਤੇ ਆਪਣੀ ਮਾਂ ਦੀ ਡਿਜ਼ਨੀ ਫਿਲਮ ‘ਮੈਲੀਫਿਸੇਂਟ’ ਵਿੱਚ ਵੀ ਭੂਮਿਕਾ ਨਿਭਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...