September 8, 2026, 1:14 pm
----------- Advertisement -----------
HomeNewsBreaking Newsਅਰਬਾਂ ਰੁਪਏ ਲਗਾ ਕੇ ਬਣਾਈ ਨਵੀਂ ਸੰਸਦ ‘ਚ ਭਰਿਆ ਪਾਣੀ, ਛੱਤਾਂ ਲੱਗੀਆਂ...

ਅਰਬਾਂ ਰੁਪਏ ਲਗਾ ਕੇ ਬਣਾਈ ਨਵੀਂ ਸੰਸਦ ‘ਚ ਭਰਿਆ ਪਾਣੀ, ਛੱਤਾਂ ਲੱਗੀਆਂ ਚੋਣ

Published on

----------- Advertisement -----------

ਨਵੀਂ ਦਿੱਲੀ, 1 ਅਗਸਤ (ਬਲਜੀਤ ਮਰਵਾਹਾ): ਬੀਤੇ ਕੱਲ੍ਹ ਦੀ ਸ਼ਾਮ ਤੋਂ ਪਏ ਮੀਂਹ ਨੇ ਦਿੱਲੀ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮੀਂਹ ਪੈਣ ਨਾਲ ਦਿੱਲੀ ਦੀਆਂ ਸੜਕਾ ਨਦੀ ਦਾ ਰੂਪ ਧਾਰਨ ਕਰ ਗਈਆਂ, ਉਥੇ ਬਣੀ ਨਵੀਂ ਪਾਰਲੀਮੈਂਟ ਵੀ ਪਾਣੀ ਪਾਣੀ ਹੋ ਗਈ ਹੈ। ਸੰਸਦ ਭਵਨ ਵਿੱਚ ਪਾਣੀ ਜਮ੍ਹਾਂ ਹੋ ਗਿਆ। ਜ਼ਿਆਦਾ ਮੀਂਹ ਪੈਣ ਕਾਰਨ ਛੱਤ ਤੋਂ ਪਾਣੀ ਟਪਕਣ ਲੱਗ ਗਿਆ।

ਸੰਸਦ ਵਿੱਚ ਮੀਂਹ ਦੇ ਪਾਣੀ ਪੈਣ ਨੂੰ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਵਿਰੋਧੀ ਪਾਰਟੀਆਂ ਨੇ ਪੁਰਾਣੀ ਸੰਸਦ ਨਾਲ ਇਸਦੀ ਤੁਲਨਾ ਕੀਤੀ ਹੈ। ਸਪਾ ਪ੍ਰਮੁੱਖ ਅਖਿਲੇਸ਼ ਯਾਦਵ ਨੇ ਟਵੀਟ ਉਤੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ, ‘ਇਸ ਨਵੀਂ ਸੰਸਦ ਨਾਲੋਂ ਤਾਂ ਉਹ ਪੁਰਾਣੀ ਸੰਸਦ ਚੰਗੀ ਸੀ, ਜਿੱਥੇ ਪੁਰਾਣੇ ਸੰਸਦ ਵੀ ਆ ਕੇ ਮਿਲ ਸਕਦੇ ਸਨ। ਕਿਉਂ ਨਾ ਫਿਰ ਤੋਂ ਪੁਰਾਣੀ ਸੰਸਦ ਚੱਲੀਏ, ਘੱਟ ਤੋਂ ਘੱਟ ਉਦੋਂ ਤੱਕ ਲਈ, ਜਦੋਂ ਤੱਕ ਅਰਬਾਂ ਰੁਪਏ ਨਾਲ ਬਣੀ ਸੰਸਦ ਵਿੱਚ ਪਾਣੀ ਟਪਕਣ ਦਾ ਪ੍ਰੋਗਰਾਮ ਚਲ ਰਿਹਾ ਹੈ। ਜਨਤਾ ਪੁੱਛ ਰਹੀ ਹੈ ਕਿ ਭਾਜਪਾ ਸਰਕਾਰ ਵਿੱਚ ਬਣੀ ਹਰ ਨਵੀਂ ਛੱਤ ਵਿਚੋਂ ਪਾਣੀ ਟਪਕਣਾ, ਉਨ੍ਹਾਂ ਦੀ ਸੋਚ ਸਮਝ ਕੇ ਬਣਾਈ ਗਈ ਡਿਜ਼ਾਇਨ ਦਾ ਹਿੱਸਾ ਹੁੰਦਾ ਤਾਂ ਫਿਰ….।‘
ਕਾਂਗਰਸ ਸਾਂਸਦ ਮਣਿਕਕਮ ਟੈਗੋਰ ਨੇ ਵੀ ਟਵੀਟ ਕਰਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਲਿਖਿਆ, ‘ਬਾਹਰ ਪੇਪਰ ਲੀਕ, ਅੰਦਰ ਪਾਣੀ ਲੀਕ।’ ਰਾਸ਼ਟਰਪਤੀ ਵੱਲੋਂ ਵਰਤੋਂ ਕੀਤੇ ਜਾਣ ਵਾਲੀ ਸੰਸਦ ਲਾਂਬੀ ਵਿੱਚ ਵੀ ਹੁਣ ਪਾਣੀ ਲੀਕ, ਨਵੇਂ ਭਵਨ ਵਿੱਚ ਮੌਸਮ ਸਬੰਧੀ ਸਮੱਸਿਆਵਾਂ ਨੂੰ ਉਜਾਗਰ ਕਰਦਾ ਹੈ। ਨਿਰਮਾਣ ਪੂਰਾ ਹੋਣ ਦੇ ਸਿਰਫ ਇਕ ਸਾਲ ਬਾਅਦ ਅਜਿਹੀ ਸਥਿਤੀ ਹੋ ਗਈ ਹੈ। ਇਸ ਮੁੱਦੇ ਉਤੇ ਲੋਕ ਸਭਾ ਵਿੱਚ ਸਥਗਨ ਪ੍ਰਸਤਾਵ ਪੇਸ਼ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...