October 21, 2026, 10:31 am
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਵਿਧਾਇਕ ਗ੍ਰਿਫਤਾਰ

ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਵਿਧਾਇਕ ਗ੍ਰਿਫਤਾਰ

Published on

----------- Advertisement -----------
  • ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਚੰਡੀਗੜ੍ਹ ‘ਚ ਗ੍ਰਿਫਤਾਰ
  • ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਲਹਿਰਾ ਰਿਹਾ ਸੀ ਪਿਸਤੌਲ
  • ਪੁਲਿਸ ਨੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨ ਤੋਂ ਬਾਅਦ ਵਿਧਾਇਕ ਦੀ ਕੀਤੀ ਪਛਾਣ

ਚੰਡੀਗੜ੍ਹ, 2 ਅਗਸਤ 2024 (ਬਲਜੀਤ ਮਰਵਾਹਾ) : ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉਤੇ ਵਿਧਾਇਕ ਰਹੇ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਅ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨ ਤੋਂ ਬਾਅਦ ਪੁਲਸ ਨੇ ਵਿਧਾਇਕ ਦੀ ਪਛਾਣ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਹਾਲਾਂਕਿ, ਲਹਿਰਾਉਂਦੇ ਹੋਏ ਪਿਸਤੌਲ ਖਾਲੀ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦਾ ਬੇਟਾ ਹੈ। ਉਹ 2007 ਵਿੱਚ ਖਰੜ ਵਿਧਾਨ ਸਭਾ ਚੋਣ ਹਾਰ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...