July 4, 2026, 5:28 am
----------- Advertisement -----------
HomeNewsLatest Newsਟੈਂਡਰ ਘੁਟਾਲਾ ਮਾਮਲੇ 'ਚ ਪੰਜਾਬ ਦੇ ਸਾਬਕਾ ਮੰਤਰੀ ਆਸ਼ੂ ਅੱਜ ਅਦਾਲਤ 'ਚ...

ਟੈਂਡਰ ਘੁਟਾਲਾ ਮਾਮਲੇ ‘ਚ ਪੰਜਾਬ ਦੇ ਸਾਬਕਾ ਮੰਤਰੀ ਆਸ਼ੂ ਅੱਜ ਅਦਾਲਤ ‘ਚ ਹੋਏ ਪੇਸ਼, ਅਦਾਲਤ ਨੇ 5 ਦਿਨਾਂ ਰਿਮਾਂਡ ‘ਤੇ ਭੇਜਿਆ

Published on

----------- Advertisement -----------

ਟੈਂਡਰ ਘੁਟਾਲਾ ਮਾਮਲੇ ‘ਚ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ED ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।

ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਅੱਜ ਆਸ਼ੂ ਨੂੰ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ ‘ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...