September 24, 2026, 8:05 pm
----------- Advertisement -----------
HomeNewsBreaking Newsਉਲੰਪਿਕ 'ਚ ਹਾਕੀ ਟੀਮ ਦੀ ਜਿੱਤ 'ਤੇ CM ਮਾਨ ਨੇ ਭਾਰਤੀ ਹਾਕੀ...

ਉਲੰਪਿਕ ‘ਚ ਹਾਕੀ ਟੀਮ ਦੀ ਜਿੱਤ ‘ਤੇ CM ਮਾਨ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀਆਂ ਮੁਬਾਰਕਾਂ

Published on

----------- Advertisement -----------

ਪੈਰਿਸ ਓਲੰਪਿਕ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 3-2 ਨਾਲ ਹਰਾ ਦਿੱਤਾ ਹੈ। ਓਲੰਪਿਕ ਹਾਕੀ ਦੇ ਇਤਿਹਾਸ ਵਿੱਚ ਭਾਰਤ ਨੇ 52 ਸਾਲਾਂ ਬਾਅਦ ਆਸਟਰੇਲੀਆ ਨੂੰ ਹਰਾਇਆ ਹੈ। ਭਾਰਤੀ ਟੀਮ ਦੀ ਆਸਟ੍ਰੇਲੀਆ ‘ਤੇ ਆਖਰੀ ਜਿੱਤ 1972 ‘ਚ ਹੋਈ ਸੀ।
ਅੱਜ ਟੀਮ ਲਈ ਕਪਤਾਨ ਹਰਮਨਪ੍ਰੀਤ ਨੇ 2 ਗੋਲ ਕੀਤੇ। ਅਭਿਸ਼ੇਕ ਨੇ ਇਕ ਗੋਲ ਕੀਤਾ। ਸਾਰੇ ਗਰੁੱਪ ਮੈਚ ਪੂਰੇ ਹੋਣ ਤੋਂ ਬਾਅਦ ਇਹ ਤੈਅ ਹੋਵੇਗਾ ਕਿ ਕੁਆਰਟਰ ਫਾਈਨਲ ‘ਚ ਭਾਰਤ ਦਾ ਸਾਹਮਣਾ ਕਿਸ ਟੀਮ ਨਾਲ ਹੋਵੇਗਾ।
ਉਲੰਪਿਕ ‘ਚ ਹਾਕੀ ਟੀਮ ਦੀ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀਆਂ ਮੁਬਾਰਕਾਂ ਹਨ ਅਤੇ ਕੁਆਰਟਰ ਫ਼ਾਈਨਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਉਨ੍ਹਾਂ ਟਵੀਟ ਕੀਤਾ ਕਿ “ਭਾਰਤੀ ਹਾਕੀ ਟੀਮ ਨੇ ਓਲੰਪਿਕਸ ਦੇ ਇਤਿਹਾਸ ‘ਚ 52 ਸਾਲ ਬਾਅਦ ਅੱਜ ਆਸਟਰੇਲੀਆ ਨੂੰ ਹਰਾਇਆ, 3-2 ਦੀ ਇਸ ਜਿੱਤ ਵਿੱਚ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਦੋ ਅਹਿਮ ਗੋਲ ਸਨ, ਸਮੁੱਚੀ ਟੀਮ ਨੂੰ ਮੁਬਾਰਕਾਂ ਤੇ ਕੁਆਰਟਰ ਫ਼ਾਈਨਲ ਲਈ ਸ਼ੁੱਭਕਾਮਨਾਵਾਂ,ਚੱਕ ਦੇ ਇੰਡੀਆ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...