June 6, 2026, 12:47 am
----------- Advertisement -----------
HomeNewsBreaking Newsਹਰਿਆਣਾ 'ਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਵੈਨ; ਕਈ ਬੱਚੇ ਜ਼ਖਮੀ

ਹਰਿਆਣਾ ‘ਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਵੈਨ; ਕਈ ਬੱਚੇ ਜ਼ਖਮੀ

Published on

----------- Advertisement -----------

ਹਰਿਆਣਾ ਦੇ ਜੀਂਦ ਦੇ ਨਰਵਾਣਾ ਇਲਾਕੇ ਦੇ ਸੁੰਦਰਪੁਰਾ ਰੋਡ ‘ਤੇ ਸ਼ਨੀਵਾਰ ਸਵੇਰੇ ਕਿਡਜ਼ ਮੈਲੋਡੀ ਪ੍ਰਾਈਵੇਟ ਸਕੂਲ ਦੀ ਵੈਨ ਬੇਕਾਬੂ ਹੋ ਕੇ ਪਲਟ ਗਈ। ਵੈਨ ਵਿੱਚ ਕਰੀਬ 15 ਬੱਚੇ ਮੌਜੂਦ ਸਨ ਅਤੇ ਜਿਵੇਂ ਇਹ ਹਾਦਸਾ ਵਾਪਰਿਆ ਤਾਂ ਚੀਕ- ਚਿਹਾੜਾ ਪੈ ਗਿਆ। ਆਸ-ਪਾਸ ਦੇ ਲੋਕਾਂ ਨੇ ਦੌੜ ਕੇ ਵੈਨ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਮੁਤਾਬਕ ਵੈਨ ‘ਚ ਕਰੀਬ 14 ਤੋਂ 15 ਬੱਚੇ ਸਵਾਰ ਸਨ, ਜਿਨ੍ਹਾਂ ‘ਚੋਂ ਇਕ-ਦੋ ਬੱਚੇ ਜ਼ਖਮੀ ਹੋ ਗਏ।


ਜਾਣਕਾਰੀ ਅਨੁਸਾਰ ਨਰਵਾਣਾ ਦੇ ਕਿਡਜ਼ ਮੈਲੋਡੀ ਸਕੂਲ ਦੀ ਵੈਨ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਆ ਰਹੀ ਸੀ। ਜਿਵੇਂ ਹੀ ਬੱਸ ਸੁੰਦਰਪੁਰਾ ਰੋਡ ‘ਤੇ ਪਹੁੰਚੀ ਤਾਂ ਅਚਾਨਕ ਵੈਨ ਦੇ ਅੱਗੇ ਇਕ ਟਰੱਕ ਆ ਗਿਆ। ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਵੈਨ ਤੋਂ ਕੰਟਰੋਲ ਗੁਆ ਬੈਠਾ। ਇਸ ਤੋਂ ਬਾਅਦ ਵੈਨ ਸੜਕ ਕਿਨਾਰੇ ਪਲਟ ਗਈ। ਇਸ ਨਾਲ ਬੱਚੇ ਡਰ ਗਏ ਅਤੇ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...