November 13, 2026, 8:16 pm
----------- Advertisement -----------
HomeNewsBreaking NewsCM ਮਾਨ ਨੇ ਹਾਕੀ ਖਿਡਾਰੀਆਂ ਨਾਲ ਫੋਨ 'ਤੇ ਕੀਤੀ ਗੱਲਬਾਤ

CM ਮਾਨ ਨੇ ਹਾਕੀ ਖਿਡਾਰੀਆਂ ਨਾਲ ਫੋਨ ‘ਤੇ ਕੀਤੀ ਗੱਲਬਾਤ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ਖੇਡਣ ਲਈ ਪੈਰਿਸ ਪਹੁੰਚੀ ਭਾਰਤੀ ਹਾਕੀ ਟੀਮ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਪੈਰਿਸ ਨਾ ਜਾ ਸਕਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਪਰ ਵਾਅਦਾ ਕੀਤਾ ਕਿ ਵਾਪਸੀ ‘ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਉਹ ਹਵਾਈ ਅੱਡੇ ‘ਤੇ ਜ਼ਰੂਰ ਪਹੁੰਚਣਗੇ।

CM ਭਗਵੰਤ ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨਾਲ ਪਿਛਲੇ 5 ਮੈਚਾਂ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ 52 ਸਾਲਾਂ ਬਾਅਦ ਜਰਮਨੀ ਨੂੰ ਓਲੰਪਿਕ ਵਿੱਚ ਹਾਰ ਮਿਲੀ ਹੈ।
ਉਨ੍ਹਾਂ ਨੇ ਕਿਹਾ- “ਮੈਂ ਵੀ ਤੁਹਾਡਾ ਮਨੋਬਲ ਵਧਾਉਣ ਲਈ ਆਉਣਾ ਚਾਹੁੰਦਾ ਸੀ, ਪਰ ਮੈਨੂੰ ਨਹੀਂ ਆਉਣ ਦਿੱਤਾ ਗਿਆ। ਸਿਆਸੀ ਮਨਜ਼ੂਰੀ ਨਹੀਂ ਦਿੱਤੀ ਗਈ। ਅਸੀਂ ਅੱਜ ਰਾਤ ਨੂੰ ਆਉਣਾ ਸੀ। ਤਾਂ ਕਿ ਕੱਲ੍ਹ ਦਾ ਕੁਆਰਟਰ ਫਾਈਨਲ ਦੇਖ ਸਕੀਏ,ਪਰ ਕੇਂਦਰ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ। ਅਸੀਂ ਗੇਮ ਨੂੰ ਹਰ ਮਿੰਟ, ਹਰ ਸਕਿੰਟ ਲਾਈਵ ਦੇਖ ਰਹੇ ਹਾਂ। ਕੱਲ੍ਹ ਦੇ ਕੁਆਰਟਰ ਫਾਈਨਲ ਲਈ ਸ਼ੁੱਭਕਾਮਨਾਵਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...