November 7, 2026, 10:05 pm
----------- Advertisement -----------
HomeNewsBreaking Newsਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਅੱਜ, ਦੋਵਾਂ ਟੀਮਾਂ ਵਿਚਾਲੇ ਪਹਿਲਾ...

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਅੱਜ, ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ ਹੋਇਆ ਸੀ ਟਾਈ

Published on

----------- Advertisement -----------

ਨਵੀਂ ਦਿੱਲੀ, 4 ਅਗਸਤ 2024 – ਪੂਰੀ ਤਾਕਤ ਨਾਲ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਨੂੰ ਪਹਿਲੇ ਵਨਡੇ ‘ਚ ਕਮਜ਼ੋਰ ਸ਼੍ਰੀਲੰਕਾ ਨੇ ਲਗਭਗ ਹਰਾ ਹੀ ਦਿੱਤਾ ਸੀ। ਸ਼ਿਵਮ ਦੂਬੇ ਦੀ ਫਿਨਿਸ਼ਿੰਗ ਨਾਲ ਭਾਰਤ ਨੂੰ ਮੈਚ ਟਾਈ ਹੋ ਗਿਆ। ਅੱਜ ਸੀਰੀਜ਼ ਦਾ ਦੂਜਾ ਵਨਡੇ ਖੇਡਿਆ ਜਾਵੇਗਾ, ਇਸ ਨੂੰ ਜਿੱਤ ਕੇ ਦੋਵੇਂ ਟੀਮਾਂ ਸੀਰੀਜ਼ ‘ਚ ਬੜ੍ਹਤ ਬਣਾਉਣਾ ਚਾਹੁਣਗੀਆਂ।

ਪਹਿਲੇ ਵਨਡੇ ‘ਚ ਸ਼੍ਰੀਲੰਕਾ ਦੇ 6 ਵਿਕਟਾਂ ਛੇਤੀ ਗੁਆਉਣ ਤੋਂ ਬਾਅਦ ਭਾਰਤੀ ਕਪਤਾਨ ਨੇ ਢਿੱਲ ਦੇ ਦਿੱਤੀ ਸੀ। ਉਹ ਇਸ ਮੈਚ ਵਿੱਚ ਮੁੜ ਉਸੇ ਗਲਤੀ ਦੁਹਰਾਉਣਾ ਨਹੀਂ ਚਾਹੇਗਾ। ਦੂਜੇ ਪਾਸੇ ਸ਼੍ਰੀਲੰਕਾਈ ਟੀਮ ਪਹਿਲੇ ਵਨਡੇ ਦੇ ਨਤੀਜੇ ਨੂੰ ਲੈ ਕੇ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਟੀਮ ਘਰੇਲੂ ਮੈਦਾਨ ‘ਤੇ ਸਪਿਨਰਾਂ ਦੇ ਦਮ ‘ਤੇ ਲੀਡ ਲੈਣ ‘ਤੇ ਧਿਆਨ ਦੇਵੇਗੀ।

ਭਾਰਤ-ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਅੱਜ 4 ਅਗਸਤ ਨੂੰ ਦੁਪਹਿਰ 2:30 ਵਜੇ ਤੋਂ ਆਰ ਪ੍ਰੇਮਦਾਸਾ ਸਟੇਡੀਅਮ, ਕੋਲੰਬੋ ਵਿਖੇ ਖੇਡਿਆ ਜਾਵੇਗਾ ਅਤੇ ਟਾਸ ਦੁਪਹਿਰ 2 ਵਜੇ ਹੋਵੇਗਾ।

ਅੱਜ ਮੁੜ ਭਾਰਤ ਕੋਲ ਸ਼੍ਰੀਲੰਕਾ ‘ਤੇ 100ਵੀਂ ਵਨਡੇ ਜਿੱਤ ਦਰਜ ਕਰਨ ਦਾ ਮੌਕਾ ਹੈ। ਦੋਵਾਂ ਵਿਚਾਲੇ 169 ਵਨਡੇ ਖੇਡੇ ਗਏ, ਜਿਨ੍ਹਾਂ ‘ਚ ਭਾਰਤ ਨੇ 99 ਅਤੇ ਸ਼੍ਰੀਲੰਕਾ ਨੇ 57 ਜਿੱਤੇ। ਇਸ ਦੌਰਾਨ 2 ਵਨਡੇ ਮੈਚ ਬਰਾਬਰ ਰਹੇ ਅਤੇ 11 ਬੇਨਤੀਜਾ ਰਹੇ। ਭਾਰਤ ਇਹ ਰਿਕਾਰਡ ਪਹਿਲੇ ਵਨਡੇ ‘ਚ ਵੀ ਹਾਸਲ ਕਰ ਸਕਦਾ ਸੀ ਪਰ ਮੈਚ ਟਾਈ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...