June 3, 2026, 12:43 am
----------- Advertisement -----------
HomeNewsEntertainmentਘਰ ਦੇ ਬਾਹਰ ਇਸ ਅੰਦਾਜ਼ 'ਚ ਦਿੱਸੀ ਮਲਾਇਕਾ ਅਰੋੜਾ,ਦੇਖੋ ਅਦਾਕਾਰਾ ਦਾ ਸਟਾਇਲਸ਼...

ਘਰ ਦੇ ਬਾਹਰ ਇਸ ਅੰਦਾਜ਼ ‘ਚ ਦਿੱਸੀ ਮਲਾਇਕਾ ਅਰੋੜਾ,ਦੇਖੋ ਅਦਾਕਾਰਾ ਦਾ ਸਟਾਇਲਸ਼ ਲੁੱਕ

Published on

----------- Advertisement -----------

ਮਲਾਇਕਾ ਅਰੋੜਾ ਇੰਡਸਟਰੀ ਦੀ ਇੱਕ ਅਜਿਹੀ ਅਭਿਨੇਤਰੀ ਹੈ ਜੋ ਆਪਣੇ ਫੈਸ਼ਨ ਲੁੱਕ ਸਟਾਈਲ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਕਦੇ ਉਸ ਦੀਆਂ ਗਲੈਮਰਸ ਤਸਵੀਰਾਂ ਅਤੇ ਕਦੇ ਉਸ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਉਨ੍ਹਾਂ ਨੂੰ ਘਰ ਦੇ ਬਾਹਰ ਦੇਖਿਆ ਗਿਆ। ਮਲਾਇਕਾ ਦੇ ਘਰ ਦੇ ਬਾਹਰ ਮੌਜੂਦ ਪਾਪਰਾਜ਼ੀ ਦੇ ਕੈਮਰਿਆਂ ‘ਚ ਉਸ ਦੀਆਂ ਕਈ ਤਸਵੀਰਾਂ ਕੈਦ ਹੋ ਗਈਆਂ।

ਆਪਣੇ ਸਟਾਈਲ ਅਤੇ ਫਿਟਨੈੱਸ ਨੂੰ ਲੈ ਕੇ ਚਰਚਾ ‘ਚ ਰਹੀ ਮਲਾਇਕਾ ਦੀਆਂ ਇਹ ਤਾਜ਼ਾ ਤਸਵੀਰਾਂ ਬਾਂਦਰਾ ਦੀਆਂ ਹਨ। ਬੀਤੇ ਦਿਨ ਮਲਾਇਕਾ ਨੂੰ ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਨਾਲ ਆਊਟਿੰਗ ‘ਤੇ ਦੇਖਿਆ ਗਿਆ ਸੀ। ਹਮੇਸ਼ਾ ਆਪਣੇ ਲੁੱਕ ਲਈ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਣ ਵਾਲੀ ਮਲਾਇਕਾ ਦਾ ਇਹ ਅੰਦਾਜ ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ। ਹਾਲ ਹੀ ‘ਚ ਅੰਮ੍ਰਿਤਾ ਅਰੋੜਾ ਦੇ ਜਨਮਦਿਨ ‘ਤੇ ਕਰੀਨਾ ਦੇ ਘਰ ਜ਼ਬਰਦਸਤ ਪਾਰਟੀ ਹੋਈ।

ਮਲਾਇਕਾ ਅਰੋੜਾ ਆਪਣੇ ਬੇਟੇ ਅਰਹਾਨ ਨਾਲ ਇਸ ਪਾਰਟੀ ‘ਚ ਪਹੁੰਚੀ ਸੀ । ਅੰਮ੍ਰਿਤਾ ਦੇ ਜਨਮਦਿਨ ਦੀ ਪਾਰਟੀ ‘ਚ ਅਰਜੁਨ ਕਪੂਰ ਵੀ ਪਹੁੰਚੇ ਸਨ। ਪਾਰਟੀ ਦੀਆ ਤਸਵੀਰਾਂ ਅਤੇ ਵੀਡਿਓਜ਼ ਸੋਸ਼ਲ ਮੀਡਿਆ ਤੇ ਖੂਬ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਇੱਕ ਸਫਲ, ਬਿਜ਼ਨੈੱਸ ਵੂਮੈਨ ਹੈ ਨਾਲ ਹੀ, ਉਹ ਇੱਕ ਫਿਟਨੈਸ ਫ੍ਰੀਕ ਅਤੇ ਇੱਕ ਵਧੀਆ ਮਾਡਲ ਹੈ। ਉਨ੍ਹਾਂ ਦੇ ਗੀਤ ਛਈਆਂ ਛਈਆਂ ਅਤੇ ਮੁੰਨੀ ਬਦਨਾਮ ਹੋਈ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...