June 6, 2026, 9:30 am
----------- Advertisement -----------
HomeNewsBreaking Newsਮਾਨਸੂਨ ਸੈਸ਼ਨ ਦਾ 11ਵਾਂ ਦਿਨ: ਕੇਂਦਰ ਸਰਕਾਰ ਵਲੋਂ ਮੌਜੂਦਾ ਵਕਫ਼ ਐਕਟ 'ਚ...

ਮਾਨਸੂਨ ਸੈਸ਼ਨ ਦਾ 11ਵਾਂ ਦਿਨ: ਕੇਂਦਰ ਸਰਕਾਰ ਵਲੋਂ ਮੌਜੂਦਾ ਵਕਫ਼ ਐਕਟ ‘ਚ ਕਰੀਬ 40 ਸੋਧਾਂ ਵਾਲਾਂ ਬਿੱਲ ਲਿਆਉਣ ਦੀ ਉਮੀਦ

Published on

----------- Advertisement -----------

ਅੱਜ (ਸੋਮਵਾਰ 5 ਅਗਸਤ) ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ ਹੈ। ਪ੍ਰਸ਼ਨ ਕਾਲ ਸ਼ੁਰੂ ਹੋ ਗਿਆ ਹੈ। ਅੱਜ ਕੇਂਦਰ ਸਰਕਾਰ ਮੌਜੂਦਾ ਵਕਫ਼ ਐਕਟ ਵਿੱਚ ਕਰੀਬ 40 ਸੋਧਾਂ ਲਈ ਬਿੱਲ ਲਿਆ ਸਕਦੀ ਹੈ। ਮੌਜੂਦਾ ਸਮੇਂ ਵਿਚ ਵਕਫ਼ ਕੋਲ ਕਿਸੇ ਵੀ ਜ਼ਮੀਨ ਨੂੰ ਆਪਣੀ ਜਾਇਦਾਦ ਘੋਸ਼ਿਤ ਕਰਨ ਦਾ ਅਧਿਕਾਰ ਹੈ। ਨਵੇਂ ਬਿੱਲ ‘ਚ ਇਸ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ।

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਤੇਲ ਖੇਤਰ (ਨਿਯਮ ਅਤੇ ਵਿਕਾਸ) ਐਕਟ, 1948 ਵਿੱਚ ਸੋਧ ਕਰਨ ਲਈ ਰਾਜ ਸਭਾ ਵਿੱਚ ਤੇਲ ਖੇਤਰ (ਨਿਯਮ ਅਤੇ ਵਿਕਾਸ) ਸੋਧ ਬਿੱਲ ਪੇਸ਼ ਕਰਨਗੇ।

ਇੱਥੇ ਕਾਂਗਰਸ ਦੇ ਸੰਸਦ ਮੈਂਬਰ ਮਨਿਕਮ ਟੈਗੋਰ ਨੇ ਲੋਕ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਓਬੀਸੀ-ਕ੍ਰੀਮੀ ਲੇਅਰ ਦੀ ਆਮਦਨ ਦੇ ਮਾਪਦੰਡ ਨੂੰ ਸੋਧਿਆ ਜਾਵੇ ਜਾਂ ਓਬੀਸੀ ਲਈ ਕ੍ਰੀਮੀ ਲੇਅਰ ਨੂੰ ਹਟਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...