September 21, 2026, 5:52 pm
----------- Advertisement -----------
HomeNewsBreaking Newsਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ 'ਚ ਭਾਰਤ ਦੀ ਝੰਡਾਬਰਦਾਰ ਹੋਵੇਗੀ ਮਨੂ ਭਾਕਰ

ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਭਾਰਤ ਦੀ ਝੰਡਾਬਰਦਾਰ ਹੋਵੇਗੀ ਮਨੂ ਭਾਕਰ

Published on

----------- Advertisement -----------

ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਡਬਲ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਭਾਰਤ ਦੀ ਝੰਡਾਬਰਦਾਰ ਹੋਵੇਗੀ। ਸਮਾਪਤੀ ਸਮਾਰੋਹ 11 ਅਗਸਤ ਨੂੰ ਹੋਵੇਗਾ। ਭਾਰਤੀ ਉਲੰਪਿਕ ਸੰਘ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਨੂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਹ ਉਸ ਦੀ ਹੱਕਦਾਰ ਹੈ। ਸੰਘ ਵਲੋਂ ਅਜੇ ਤੱਕ ਪੁਰਸ਼ਾਂ ਵਿਚੋਂ ਕਿਸੇ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਦੱਸ ਦਈਏ ਕਿ ਹਰਿਆਣਾ ਦੇ ਝੱਜਰ ਦੀ ਰਹਿਣ ਵਾਲੀ ਮਨੂ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾ ਵਿਅਕਤੀਗਤ 10 ਮੀਟਰ ਏਅਰ ਪਿਸਟਲ ਅਤੇ ਸਰਬਜੋਤ ਸਿੰਘ ਨਾਲ ਮਿਲ ਕੇ ਮਿਕਸਡ ਈਵੈਂਟ ਵਿੱਚ ਕਾਂਸੀ ਤਮਗਾ ਜਿੱਤਿਆ ਸੀ। ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਹੈ।
ਭਾਰਤ 3 ਤਗਮਿਆਂ ਨਾਲ 57ਵੇਂ ਸਥਾਨ ‘ਤੇ ਹੈ। ਮਨੂ ਭਾਕਰ ਨੇ ਮਹਿਲਾ ਵਿਅਕਤੀਗਤ 10 ਮੀਟਰ ਏਅਰ ਪਿਸਟਲ ਮੁਕਾਬਲੇ ਜਿੱਤੇ, ਮਨੂ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਸਵਪਨਿਲ ਕੁਸਲੇ ਨੇ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ‘ਚ ਕਾਂਸੀ ਦਾ ਤਗਮਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...