November 6, 2026, 4:37 am
----------- Advertisement -----------
HomeNewsEntertainmentਬਿੱਗ ਬੌਸ ਦੀ ਇੱਕ ਹੋਰ ਜੋੜੀ ਹੁਣ ਵਸਾਏਗੀ ਘਰ, ਸ਼ਮਿਤਾ ਸ਼ੈੱਟੀ ਨੇ...

ਬਿੱਗ ਬੌਸ ਦੀ ਇੱਕ ਹੋਰ ਜੋੜੀ ਹੁਣ ਵਸਾਏਗੀ ਘਰ, ਸ਼ਮਿਤਾ ਸ਼ੈੱਟੀ ਨੇ ਕੀਤਾ ਵਿਆਹ ਦਾ ਐਲਾਨ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ਮਿਤਾ ਸ਼ੈੱਟੀ ਇਨ੍ਹੀਂ ਦਿਨੀਂ ਅਭਿਨੇਤਾ ਰਾਕੇਸ਼ ਬਾਪਟ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹੈ। ਰਾਕੇਸ਼ ‘ਬਿੱਗ ਬੌਸ ਓਟੀਟੀ’ ਦੇ ਸਾਬਕਾ ਪ੍ਰਤੀਯੋਗੀ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੇ ਇੱਕ ਇੰਟਰਵਿਊ ਦੌਰਾਨ ਰਾਕੇਸ਼ ਨਾਲ ਆਪਣੇ ਰਿਸ਼ਤੇ ਅਤੇ ਵਿਆਹ ਬਾਰੇ ਦੱਸਿਆ ਹੈ। ਇਸ ਦੌਰਾਨ ਉਸ ਨੇ ਕਿਹਾ ਕਿ ਉਹ ਹੁਣ ਰਾਕੇਸ਼ ਨਾਲ ਜਲਦੀ ਵਿਆਹ ਕਰਨਾ ਚਾਹੁੰਦੀ ਹੈ।

ਹਾਲ ਹੀ ‘ਚ ਸ਼ਮਿਤਾ ਸ਼ੈੱਟੀ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ਉਹ ਰਾਕੇਸ਼ ਬਾਪਟ ਨਾਲ ਆਪਣੇ ਰਿਸ਼ਤੇ ਦਾ ਕਾਫੀ ਆਨੰਦ ਲੈ ਰਹੀ ਹੈ। ਉਸ ਨੇ ਕਿਹਾ, ‘ਮੈਂ ਇਸ ਸਾਲ ਵਿਆਹ ਕਰ ਰਹੀ ਹਾਂ ਅਤੇ ਬ੍ਰਹਿਮੰਡ ਨੂੰ ਇਹ ਯਕੀਨੀ ਬਣਾਉਣਾ ਹੈ ਕਿ ਮੈਂ ਇਸ ਸਾਲ ਵਿਆਹ ਕਰ ਰਹੀ ਹਾਂ । ਕੋਰੋਨਾ ਮਹਾਂਮਾਰੀ ਦੌਰਾਨ, ਮੈਨੂੰ ਅਹਿਸਾਸ ਹੋਇਆ ਕਿ ਮੈਂ ਕਿੰਨੀ ਇੱਕਲੀ ਸੀ। ਅਭਿਨੇਤਰੀ ਨੇ ਅੱਗੇ ਕਿਹਾ, ‘ਮੈਂ ਲੰਬੇ ਸਮੇਂ ਤੋਂ ਸਿੰਗਲ ਹਾਂ ਅਤੇ ਹੁਣ ਤੱਕ ਮੈਂ ਆਪਣੀ ਜ਼ਿੰਦਗੀ ਨੂੰ ਆਪਣੀਆਂ ਸ਼ਰਤਾਂ ‘ਤੇ ਬਤੀਤ ਕੀਤਾ ਹੈ।

ਪਹਿਲਾਂ ਮੈਨੂੰ ਕੋਈ ਸਾਥੀ ਨਹੀਂ ਮਿਲਿਆ ਪਰ ਮੈਂ ਖੁਸ਼ ਹਾਂ ਕਿ ਹੁਣ ਕੋਈ ਮੇਰੇ ਨਾਲ ਵੀ ਹੈ। ਦੇਖਦੇ ਹਾਂ ਕਿ ਇਹ ਕਿੰਨਾ ਚਿਰ ਰਹਿੰਦਾ ਹੈ। ਪਰ ਹਾਂ, ਹੁਣ ਮੈਂ ਸੈਟਲ ਹੋ ਕੇ ਆਪਣੇ ਪਰਿਵਾਰ ਨੂੰ ਅੱਗੇ ਲੈ ਕੇ ਜਾਣਾ ਚਾਹੁੰਦੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...