September 25, 2026, 2:12 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਦ ਬਰਾਈਟ ਗਰੁੱਪ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਦ ਬਰਾਈਟ ਗਰੁੱਪ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਗਸਤ 2024 (ਬਲਜੀਤ ਮਰਵਾਹਾ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਬਰਾਈਟ ਗਰੁੱਪ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦ ਬਰਾਈਟ ਗਰੁੱਪ ਕੰਸਲਟੈਂਟਸ ਫਰਮ ਐਸ.ਸੀ.ਓ. ਨੰ: 99. ਪਹਿਲੀ ਅਤੇ ਦੂਜੀ ਮੰਜਿਲ, ਸੈਕਟਰ-119, ਬਲੌਂਗੀ, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸਿਮਰਨਜੀਤ ਕੌਰ ਪੁੱਤਰੀ ਵਰਿੰਦਰਜੀਤ ਸਿੰਘ ਵਾਸੀ ਮਕਾਨ ਨੰ: 488, ਕਮਾਲਪੁਰ, ਨੇੜੇ ਸਰਕਾਰੀ ਕਾਲਜ ਹੁਸਿਆਰਪੁਰ ਹਾਲ ਵਾਸੀ ਮਕਾਨ ਨੰ: 2520, ਫੇਜ-7, ਮੋਹਾਲੀ, ਜਿਲ੍ਹਾ- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਮਾਲਕ ਨਿਤੀਸ਼ ਸ਼ਰਮਾ ਪੁੱਤਰ ਦੌਲਤ ਰਾਮ ਵਾਸੀ ਮਕਾਨ ਨੰ: 359, ਟੋਪ ਫਲੌਰ, ਫੇਜ-3-ਏ. ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 276/ਆਈ.ਸੀ, ਮਿਤੀ 07.03.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 06.03.2024 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਦਾ ਨਵੀਨੀਕਰਣ ਨਾ ਕਰਵਾਉਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 276/ਆਈ.ਸੀ, ਮਿਤੀ 07.03.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...