October 6, 2026, 7:42 am
----------- Advertisement -----------
HomeNewsBreaking Newsਲਾਲ ਕ੍ਰਿਸ਼ਨ ਅਡਵਾਨੀ ਦੀ ਮੁੜ ਵਿਗੜੀ ਤਬੀਅਤ, ਅਪੋਲੋ ਹਸਪਤਾਲ 'ਚ ਕਰਵਾਇਆ ਗਿਆ...

ਲਾਲ ਕ੍ਰਿਸ਼ਨ ਅਡਵਾਨੀ ਦੀ ਮੁੜ ਵਿਗੜੀ ਤਬੀਅਤ, ਅਪੋਲੋ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

Published on

----------- Advertisement -----------

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (96) ਦੀ ਸਿਹਤ ਮੰਗਲਵਾਰ ਨੂੰ ਇਕ ਵਾਰ ਫਿਰ ਵਿਗੜ ਗਈ। ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਨਿਊਰੋਲੋਜਿਸਟ ਡਾ: ਵਿਨੀਤ ਸੂਰੀ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੂੰ 26 ਜੂਨ ਬੁੱਧਵਾਰ ਰਾਤ ਕਰੀਬ ਸਾਢੇ 10 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ‘ਚ ਦਾਖਲ ਕਰਵਾਇਆ ਗਿਆ ਸੀ। ਯੂਰੋਲੋਜੀ ਵਿਭਾਗ ਦੀ ਨਿਗਰਾਨੀ ‘ਚ ਉਨ੍ਹਾਂ ਦਾ ਮਾਮੂਲੀ ਅਪਰੇਸ਼ਨ ਹੋਇਆ ਸੀ। ਅਗਲੇ ਦਿਨ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਕਰੀਬ ਇੱਕ ਹਫ਼ਤੇ ਬਾਅਦ ਰਾਤ ਨੂੰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ’ਤੇ ਉਨ੍ਹਾਂ ਨੂੰ ਮੁੜ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ, ਉਹ ਇੱਕ ਦਿਨ ਬਾਅਦ ਘਰ ਵਾਪਿਸ ਆ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...