June 16, 2026, 3:16 am
----------- Advertisement -----------
HomeNewsBreaking Newsਪਹਿਲਵਾਨ ਵਿਨੇਸ਼ ਫੋਗਾਟ ਪਹੁੰਚੀ ਸੈਮੀਫਾਈਨਲ 'ਚ, ਜੈਵਲਿਨ ਥਰੋਅ ਦੇ ਫਾਈਨਲ 'ਚ ਨੀਰਜ

ਪਹਿਲਵਾਨ ਵਿਨੇਸ਼ ਫੋਗਾਟ ਪਹੁੰਚੀ ਸੈਮੀਫਾਈਨਲ ‘ਚ, ਜੈਵਲਿਨ ਥਰੋਅ ਦੇ ਫਾਈਨਲ ‘ਚ ਨੀਰਜ

Published on

----------- Advertisement -----------

ਪੈਰਿਸ ਓਲੰਪਿਕ ਦੇ 11ਵੇਂ ਦਿਨ ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਮੰਗਲਵਾਰ ਨੂੰ ਜੈਵਲਿਨ ਥ੍ਰੋਅ ਦੇ ਕੁਆਲੀਫਾਇੰਗ ਰਾਊਂਡ ‘ਚ ਨਜ਼ਰ ਆਏ। ਉਸ ਨੇ 89.34 ਮੀਟਰ ਦਾ ਪਹਿਲਾ ਥਰੋਅ ਕੀਤਾ। ਇਹ ਸੀਜ਼ਨ ਦਾ ਨੀਰਜ ਦਾ ਸਭ ਤੋਂ ਵਧੀਆ ਥਰੋਅ ਸੀ।

ਨੀਰਜ ਦੇ ਵਿਰੋਧੀ ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 88.63 ਮੀਟਰ ਅਤੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 86.59 ਮੀਟਰ ਥਰੋਅ ਕਰਕੇ ਫਾਈਨਲ ਲਈ ਕੁਆਲੀਫਾਈ ਕੀਤਾ।

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੀ 50 ਕਿਲੋਗ੍ਰਾਮ ਦੇ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਉਸ ਨੇ ਕੁਆਰਟਰ ਫਾਈਨਲ ਵਿੱਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ ਹਰਾਇਆ। ਵਿਨੇਸ਼ ਦਾ ਸੈਮੀਫਾਈਨਲ ਮੈਚ ਅੱਜ ਰਾਤ 10:15 ਵਜੇ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...