July 30, 2026, 10:28 pm
----------- Advertisement -----------
HomeNewsBreaking Newsਓਲੰਪਿਕ 'ਚ ਦੋ ਤਗਮੇ ਜਿੱਤਣ ਵਾਲੀ ਮਨੂ ਭਾਕਰ ਪੁੱਜੀ ਭਾਰਤ; ਦਿੱਲੀ ਹਵਾਈ...

ਓਲੰਪਿਕ ‘ਚ ਦੋ ਤਗਮੇ ਜਿੱਤਣ ਵਾਲੀ ਮਨੂ ਭਾਕਰ ਪੁੱਜੀ ਭਾਰਤ; ਦਿੱਲੀ ਹਵਾਈ ਅੱਡੇ ‘ਤੇ ਹੋਇਆ ਸ਼ਾਨਦਾਰ ਸਵਾਗਤ

Published on

----------- Advertisement -----------

ਪੈਰਿਸ ਓਲੰਪਿਕ ‘ਚ ਡਬਲ ਤਮਗਾ ਜੇਤੂ ਮਨੂ ਭਾਕਰ ਅੱਜ ਭਾਰਤ ਪਰਤ ਆਈ ਹੈ। ਹਰਿਆਣਾ ਦੇ ਝੱਜਰ ਦੀ ਰਹਿਣ ਵਾਲੀ ਮਨੂ ਭਾਕਰ ਨੇ ਇਤਿਹਾਸ ਰਚਿਆ ਅਤੇ ਪੈਰਿਸ ਓਲੰਪਿਕ ਵਿੱਚ ਦੋ ਮੈਡਲ ਜਿੱਤੇ।

ਅੱਜ ਭਾਰਤ ਪਰਤਣ ‘ਤੇ ਮਨੂ ਦਾ ਦਿੱਲੀ ਏਅਰਪੋਰਟ (ਇੰਦਰਾ ਗਾਂਧੀ ਇੰਟਰਨੈਸ਼ਨਲ ਦਿੱਲੀ ਏਅਰਪੋਰਟ) ‘ਤੇ ਨਿੱਘਾ ਸਵਾਗਤ ਕੀਤਾ ਗਿਆ। ਜਿਵੇਂ ਹੀ ਉਹ ਏਅਰਪੋਰਟ ਤੋਂ ਬਾਹਰ ਆਈ ਤਾਂ ਮਨੂ ਦੇ ਮਾਤਾ-ਪਿਤਾ ਨੇ ਉਸ ਨੂੰ ਜੱਫੀ ਪਾ ਕੇ ਉਸ ਦੇ ਮੱਥੇ ਨੂੰ ਚੁੰਮਿਆ। ਮਨੂ ਦੇ ਨਾਲ ਉਨ੍ਹਾਂ ਦੇ ਕੋਚ ਜਸਪਾਲ ਰਾਣਾ ਨੇ ਵੀ ਨਿੱਘਾ ਸਵਾਗਤ ਕੀਤਾ। ਭਾਰਤ ਪਰਤਣ ਤੋਂ ਬਾਅਦ ਮਨੂ ਨੇ ਕਿਹਾ, “ਮੈਂ ਬਹੁਤ ਖੁਸ਼ ਹਾਂ, ਇੰਨਾ ਪਿਆਰ ਮਿਲ ਰਿਹਾ ਹੈ,ਮੈਨੂੰ ਬਹੁਤ ਖੁਸ਼ੀ ਹੈ।”


ਦੱਸ ਦਈਏ ਕਿ ਮਨੂ ਨੇ ਮਹਿਲਾ ਵਿਅਕਤੀਗਤ 10 ਮੀਟਰ ਏਅਰ ਪਿਸਟਲ ਅਤੇ ਸਰਬਜੋਤ ਸਿੰਘ ਨਾਲ ਮਿਲ ਕੇ ਮਿਕਸਡ ਈਵੈਂਟ ਵਿੱਚ ਕਾਂਸੀ ਦੇ ਤਮਗੇ ਜਿੱਤੇ। ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਹੈ। ਮਨੂ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਝੰਡਾਬਰਦਾਰ ਹੋਵੇਗੀ। ਮਨੂ ਐਤਵਾਰ ਨੂੰ ਸਮਾਪਤੀ ਸਮਾਰੋਹ ਲਈ ਵਾਪਿਸ ਪੈਰਿਸ ਪਰਤੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...