May 1, 2026, 4:16 pm
----------- Advertisement -----------
HomeNewsBreaking NewsParis Olympic 'ਚ ਮੈਡਲ ਦਾ ਸੁਪਨਾ ਟੁੱਟਿਆ: ਫਾਈਨਲ 'ਚ ਪੁੱਜੀ ਵਿਨੇਸ਼ ਫੋਗਾਟ...

Paris Olympic ‘ਚ ਮੈਡਲ ਦਾ ਸੁਪਨਾ ਟੁੱਟਿਆ: ਫਾਈਨਲ ‘ਚ ਪੁੱਜੀ ਵਿਨੇਸ਼ ਫੋਗਾਟ ਅਯੋਗ ਕਰਾਰ

Published on

----------- Advertisement -----------
  • 100 ਗ੍ਰਾਮ ਭਾਰ ਕਾਰਨ ਦਿੱਤਾ ਗਿਆ ਅਯੋਗ ਕਰਾਰ
  • 50 ਕਿਲੋ ਤੋਂ ਥੋੜ੍ਹਾ ਜਿਹਾ ਵੱਧ ਪਾਇਆ ਗਿਆ ਭਾਰ
  • ਅੱਜ ਰਾਤ ਦਾ ਫਾਈਨਲ ਨਹੀਂ ਖੇਡ ਸਕਣਗੇ

ਨਵੀਂ ਦਿੱਲੀ, 7 ਅਗਸਤ 2024 – ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਓਲੰਪਿਕ ਵਿੱਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦਿਆਂ ਭਾਰਤੀ ਓਲੰਪਿਕ ਸੰਘ ਨੇ ਦੱਸਿਆ ਕਿ ਸਾਡੀ ਰਾਤ ਭਰ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਬੁੱਧਵਾਰ ਸਵੇਰੇ ਉਸ ਦਾ ਵਜ਼ਨ 50 ਕਿਲੋ ਤੋਂ ਥੋੜ੍ਹਾ ਜਿਹਾ ਜ਼ਿਆਦਾ ਪਾਇਆ ਗਿਆ। ਸੈਮੀਫਾਈਨਲ ‘ਚ ਵਿਨੇਸ਼ ਫੋਗਾਟ ਨੇ ਕਿਊਬਾ ਦੇ ਪਹਿਲਵਾਨ ਗੁਜ਼ਮੈਨ ਲੋਪੇਜ਼ ਨੂੰ 5-0 ਨਾਲ ਹਰਾਇਆ ਸੀ। ਆਪਣੀ ਸ਼੍ਰੇਣੀ ਦੇ ਪਹਿਲੇ ਮੈਚ ਵਿੱਚ ਉਸ ਦਾ ਸਾਹਮਣਾ ਓਲੰਪਿਕ ਸੋਨ ਤਮਗਾ ਜੇਤੂ ਅਤੇ ਵਿਸ਼ਵ ਚੈਂਪੀਅਨ ਜਾਪਾਨ ਦੀ ਯੂਈ ਸੁਸਾਕੀ ਨਾਲ ਹੋਇਆ। ਵਿਨੇਸ਼ ਨੇ ਸੁਸਾਕੀ ਨੂੰ 3-2 ਨਾਲ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...