September 15, 2026, 7:50 am
----------- Advertisement -----------
HomeNewsBreaking Newsਹਿਮਾਚਲ ਪ੍ਰਦੇਸ਼ -ਕਿਨੌਰ ਰਾਸ਼ਟਰੀ ਰਾਜਮਾਰਗ 'ਤੇ 3 ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ,  ਕੋਈ...

ਹਿਮਾਚਲ ਪ੍ਰਦੇਸ਼ -ਕਿਨੌਰ ਰਾਸ਼ਟਰੀ ਰਾਜਮਾਰਗ ‘ਤੇ 3 ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ,  ਕੋਈ ਵੀ ਨੁਕਸਾਨ ਨਹੀਂ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਦੇ ਨਿਗੁਲਸਰੀ ਵਿੱਚ ਅੱਜ ਸਵੇਰੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਸ਼ਿਮਲਾ-ਕਿਨੌਰ ਰਾਸ਼ਟਰੀ ਰਾਜਮਾਰਗ ‘ਤੇ ਨਿਗੁਲਸਰੀ ‘ਚ ਬੱਸ, ਹੌਂਡਾ ਸਿਟੀ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਚੰਗੀ ਗੱਲ ਇਹ ਹੈ ਕਿ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ।

ਦੱਸ ਦਈਏ ਪੁਲਿਸ ਮੁਤਾਬਕ ਬੁੱਧਵਾਰ ਸਵੇਰੇ ਕਰੀਬ 8 ਵਜੇ ਨਿਗੁਲਸਰੀ ‘ਚ ਜ਼ਮੀਨ ਖਿਸਕਣ ਕਾਰਨ ਇਕ ਤਰਫਾ ਆਵਾਜਾਈ ਚੱਲ ਰਹੀ ਸੀ। ਇਸ ਕਾਰਨ ਸ਼ਿਮਲਾ ਵਾਲੇ ਪਾਸੇ ਤੋਂ ਕਿਨੌਰ ਵੱਲ ਜਾ ਰਹੀ ਬੱਸ ਸੜਕ ਕਿਨਾਰੇ ਖੜ੍ਹੀ ਹੋ ਗਈ। ਉਸੇ ਸਮੇਂ ਸ਼ਿਮਲਾ ਤੋਂ ਇੱਕ ਹੋਰ ਹੌਂਡਾ ਸਿਟੀ ਗੱਡੀ ਕਿਨੌਰ ਵਾਲੇ ਪਾਸੇ ਤੋਂ ਆ ਰਹੀ ਸੀ। ਹੌਂਡਾ ਸਿਟੀ ਕਾਰ ਦੇ ਪਿੱਛੇ ਇੱਕ ਟਰੱਕ ਸੀ।

ਇਸ ਦੌਰਾਨ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ ਤੋਂ ਪਹਿਲਾਂ ਹੌਂਡਾ ਸਿਟੀ ਗੱਡੀ ਦਾ ਅਗਲਾ ਅਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਬਾਅਦ ਵਿੱਚ ਟੱਕਰ ਹੋਣ ਕਾਰਨ ਬੱਸ ਦਾ ਅਗਲਾ ਹਿੱਸਾ ਵੀ ਨੁਕਸਾਨਿਆ ਗਿਆ। ਇਸ ਕਾਰਨ ਕੁਝ ਸਮੇਂ ਲਈ ਬੱਸ ਸਵਾਰਾਂ ਵਿੱਚ ਹਾਹਾਕਾਰ ਮੱਚ ਗਈ।

ਟਰੱਕ ਦੇ ਅਗਲੇ ਹਿੱਸੇ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਮਗਰੋਂ ਸੜਕ ’ਤੇ ਲੰਮਾ ਜਾਮ ਲੱਗ ਗਿਆ। ਹਾਦਸੇ ਦੇ ਸਮੇਂ ਬੱਸ ਵੀ ਸਵਾਰੀਆਂ ਨਾਲ ਭਰੀ ਹੋਈ ਸੀ, ਜਦਕਿ ਹੌਂਡਾ ਸਿਟੀ ਗੱਡੀ ‘ਚ ਇਕ ਵਿਅਕਤੀ ਸਵਾਰ ਸੀ। ਹਰ ਕੋਈ ਸੁਰੱਖਿਅਤ ਹੈ। ਇਸ ਹਾਦਸੇ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...