July 4, 2026, 9:10 am
----------- Advertisement -----------
HomeNewsLatest Newsਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਗੁਰਸਿੱਖ ਨੌਜਵਾਨ ਦੀ ਮੌਤ

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਗੁਰਸਿੱਖ ਨੌਜਵਾਨ ਦੀ ਮੌਤ

Published on

----------- Advertisement -----------

ਵਿਦੇਸ਼ ਤੋਂ ਹਰ ਰੋਜ਼ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬੀ ਨੌਜਵਾਨ ਵਿਦੇਸ਼ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਕੈਨੇਡਾ ਸਰੀ ਵਿਚ ਰਹਿਣ ਵਾਲੇ ਨੌਜਵਾਨ ਆਲਮਜੋਤ ਸਿੰਘ (29) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਘੁਮਾਣ ਤਹਿਸੀਲ ਰਾਏਕੋਟ ਜ਼ਿਲਾ ਲੁਧਿਆਣਾ ਤੋਂ 2014 ਵਿੱਚ ਆਪਣੇ ਮਾਤਾ ਪਿਤਾ ਸਮੇਤ ਛੋਟੇ ਭਰਾ ਨਾਲ ਪੀ ਆਰ ਕੈਨੇਡਾ ਗਏ ਸਨ।

ਐਤਵਾਰ ਦੇ ਦਿਨ ਆਲਮਜੋਤ ਸਿੰਘ ਦੇ ਮਾਤਾ ਰਵਿੰਦਰ ਕੌਰ ਆਪਣੇ ਪਤੀ ਪਰਮਜੀਤ ਸਿੰਘ ਦੇ ਨਾਲ ਆਪਣੇ ਦਿਉਰ ਦਲਭੰਜਨ ਸਿੰਘ ਦੇ ਘਰ ਅਖੰਡ ਪਾਠ ਸਾਹਿਬ ਦੇ ਭੋਗ ’ਤੇ ਗਏ ਹੋਏ ਸਨ ਜਦ ਵਾਪਸ ਆਪਣੇ ਘਰ ਆਏ ਤਾਂ ਕੰਮ ’ਤੇ ਜਾਣ ਲਈ ਤਿਆਰੀ ਕਰਨ ਲੱਗੇ ਤਾਂ ਆਲਮਜੋਤ ਸਿੰਘ ਦੀ ਮਾਤਾ ਨੇ ਦੇਖਿਆ ਅਜੇ ਆਲਮਜੋਤ ਸਿੰਘ ਜਾਗਿਆ ਨਹੀਂ, ਉਸ ਨੂੰ ਉਸ ਦੇ ਕਮਰੇ ਤੋਂ ਜਗਾਉਣ ਲਈ ਗਏ ਤਾਂ ਦੇਖਿਆ ਲੜਕਾ ਬਿਸਤਰੇ ਤੋਂ ਡਿੱਗਿਆ ਹੋਇਆ ਸੀ। ਮੌਕੇ ’ਤੇ ਡਾਕਟਰੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਨੂੰ ਅਚਾਨਕ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਅਧਿਕਾਰੀਆ ਵੱਲੋਂ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...