September 6, 2026, 6:16 am
----------- Advertisement -----------
HomeNewsBreaking Newsਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਜੀ ਦਾ ਹੋਇਆ ਦਿਹਾਂਤ

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਜੀ ਦਾ ਹੋਇਆ ਦਿਹਾਂਤ

Published on

----------- Advertisement -----------

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਸਾਬਕਾ ਮੁੱਖ ਮੰਤਰੀ ਸਾਹ ਲੈਣ ਵਿੱਚ ਦਿੱਕਤ ਕਾਰਨ ਦੋ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ।
ਜਾਣਕਾਰੀ ਅਨੁਸਾਰ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਨੇ ਵੀਰਵਾਰ ਸਵੇਰੇ 8.20 ਵਜੇ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਜੁਲਾਈ ‘ਚ ਵੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਹ ਲੰਬੇ ਸਮੇਂ ਤੋਂ ਸੀਓਪੀਡੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਅਤੇ ਬੁਢਾਪੇ ਨਾਲ ਸਬੰਧਤ ਹੋਰ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਦਾ ਕੋਲਕਾਤਾ ਸਥਿਤ ਆਪਣੇ ਘਰ ‘ਚ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਧੀ ਛੱਡ ਗਏ।
ਦੱਸ ਦਈਏ ਕੀ ਜੋਤੀ ਬਾਸੂ ਤੋਂ ਬਾਅਦ ਬੁੱਧਦੇਬ ਭੱਟਾਚਾਰੀਆ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਣੇ ਸਨ। ਉਹ 2000 ਤੋਂ 2011 ਤੱਕ ਇਸ ਅਹੁਦੇ ‘ਤੇ ਰਹੇ। ਉਹ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਪੋਲਿਟ ਬਿਊਰੋ ਦੇ ਮੈਂਬਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...