September 16, 2026, 6:45 pm
----------- Advertisement -----------
HomeNewsBreaking Newsਜਾਪਾਨ 'ਚ ਆਇਆ ਜ਼ਬਰਦਸਤ ਭੂਚਾਲ! ਸੁਨਾਮੀ ਦਾ ਅਲਰਟ ਵੀ ਜਾਰੀ

ਜਾਪਾਨ ‘ਚ ਆਇਆ ਜ਼ਬਰਦਸਤ ਭੂਚਾਲ! ਸੁਨਾਮੀ ਦਾ ਅਲਰਟ ਵੀ ਜਾਰੀ

Published on

----------- Advertisement -----------

ਜਾਪਾਨ ਦੇ ਦੱਖਣੀ ਤੱਟ ‘ਤੇ ਵੀਰਵਾਰ ਨੂੰ ਸ਼ਕਤੀਸ਼ਾਲੀ ਭੂਚਾਲ ਆਇਆ। ਜਾਪਾਨ ‘ਚ ਵੀਰਵਾਰ ਨੂੰ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਸੁਨਾਮੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭੂਚਾਲ ਦਾ ਕੇਂਦਰ ਜਾਪਾਨ ਦੇ ਕਿਊਸ਼ੂ ਟਾਪੂ ‘ਤੇ ਜ਼ਮੀਨ ਤੋਂ ਕਰੀਬ 8.8 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।
ਮੌਸਮ ਵਿਗਿਆਨ ਏਜੰਸੀ ਨੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ, ਕਿਊਸ਼ੂ ਦੇ ਦੱਖਣੀ ਤੱਟ ਅਤੇ ਸ਼ਿਕੋਕੂ ਦੇ ਨੇੜਲੇ ਟਾਪੂ ਦੇ ਨਾਲ 1 ਮੀਟਰ (3.3 ਫੁੱਟ) ਤੱਕ ਦੀਆਂ ਲਹਿਰਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਮਿਆਜ਼ਾਕੀ, ਕੋਚੀ, ਓਇਟਾ, ਕਾਗੋਸ਼ੀਮਾ ਅਤੇ ਇਹੀਮੇ ਸ਼ਹਿਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਸ ਤੋਂ ਪਹਿਲਾਂ 1 ਜਨਵਰੀ ਨੂੰ ਜਾਪਾਨ ਵਿੱਚ 7.6 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ‘ਚ 300 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਅਤੇ 1300 ਲੋਕ ਜ਼ਖਮੀ ਹੋ ਗਏ ਸਨ। ਭੂਚਾਲ ਕਾਰਨ ਇਸ਼ੀਕਾਵਾ ‘ਚ ਕਈ ਥਾਵਾਂ ‘ਤੇ ਅੱਗ ਲੱਗ ਗਈ ਸੀ। ਇਸ ਕਾਰਨ 200 ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਸਨਇਸ ਤੋਂ ਪਹਿਲਾਂ 1 ਜਨਵਰੀ ਨੂੰ ਜਾਪਾਨ ਵਿੱਚ 7.6 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ‘ਚ 318 ਲੋਕਾਂ ਦੀ ਮੌਤ ਹੋ ਗਈ ਸੀ ਅਤੇ 1300 ਲੋਕ ਜ਼ਖਮੀ ਹੋ ਗਏ ਸਨ। ਭੂਚਾਲ ਕਾਰਨ ਇਸ਼ੀਕਾਵਾ ‘ਚ ਕਈ ਥਾਵਾਂ ‘ਤੇ ਅੱਗ ਲੱਗ ਗਈ। ਇਸ ਕਾਰਨ 200 ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...