September 8, 2026, 12:43 am
----------- Advertisement -----------
HomeNewsBreaking Newsਊਨਾ 'ਚ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 25...

ਊਨਾ ‘ਚ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 25 ਸ਼ਰਧਾਲੂ ਜ਼ਖ਼ਮੀ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪੀਰਨਿਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਸੜਕ ‘ਤੇ ਪਲਟ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਦਾ ਊਨਾ ਦੇ ਖੇਤਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚ 4 ਤੋਂ 11 ਸਾਲ ਦੇ ਚਾਰ ਬੱਚੇ ਵੀ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਪੋਹਾ ਦੇ ਰਹਿਣ ਵਾਲੇ ਹਨ। ਉਹ ਧਾਰਮਿਕ ਸਥਾਨ ਪੀਰਨਿਗਾਹ ਵਿਖੇ ਮੱਥਾ ਟੇਕ ਕੇ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਉਸ ਦੀ ਟਰੈਕਟਰ ਟਰਾਲੀ ਪਲਟ ਗਈ। ਇਸ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ।

ਜਾਣਕਾਰੀ ਅਨੁਸਾਰ ਟਰਾਲੀ ਵਿੱਚ ਕਰੀਬ 35 ਸ਼ਰਧਾਲੂ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਏਐਸਪੀ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...