May 1, 2026, 12:18 am
----------- Advertisement -----------
HomeNewsBreaking Newsਪੈਰਿਸ ਓਲੰਪਿਕ: ਸੈਮੀਫਾਈਨਲ 'ਚ ਪੁੱਜੇ ਅਮਨ Sehrawat, ਅਲਬਾਨੀਆ ਦੇ ਰੈਸਲਰ ਨੂੰ 12-0...

ਪੈਰਿਸ ਓਲੰਪਿਕ: ਸੈਮੀਫਾਈਨਲ ‘ਚ ਪੁੱਜੇ ਅਮਨ Sehrawat, ਅਲਬਾਨੀਆ ਦੇ ਰੈਸਲਰ ਨੂੰ 12-0 ਨਾਲ਼ ਹਰਾਇਆ

Published on

----------- Advertisement -----------

ਪੈਰਿਸ ਓਲੰਪਿਕ ‘ਚ ਹਰਿਆਣਾ ਦੇ ਪਹਿਲਵਾਨ ਅਮਨ ਸਹਿਰਾਵਤ ਸੈਮੀਫਾਈਨਲ ‘ਚ ਪਹੁੰਚ ਗਏ ਹਨ। ਉਨ੍ਹਾਂ ਨੇ 57 ਕਿਲੋ ਵਰਗ ਵਿੱਚ ਕੁਆਰਟਰ ਫਾਈਨਲ ਵਿੱਚ ਅਲਬਾਨੀਆਈ ਪਹਿਲਵਾਨ ਨੂੰ 12-0 ਨਾਲ ਹਰਾਇਆ।


ਇਸ ਤੋਂ ਪਹਿਲਾਂ ਉਸ ਨੇ ਮੈਸੇਡੋਨੀਆ ਦੇ ਵਲਾਦੀਮੀਰ ਇਗੋਰੋਵ ਨੂੰ 10-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ ਸੀ। ਉਨ੍ਹਾਂ ਦਾ ਸੈਮੀਫਾਈਨਲ ਮੈਚ ਅੱਜ ਰਾਤ ਕਰੀਬ ਸਾਢੇ 9 ਵਜੇ ਹੋਵੇਗਾ।21 ਸਾਲਾ ਅਮਨ ਸਹਿਰਾਵਤ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਵਾਲਾ ਇਕਲੌਤਾ ਪੁਰਸ਼ ਪਹਿਲਵਾਨ ਹੈ।


ਦੱਸ ਦਈਏ ਕਿ ਪੈਰਿਸ ‘ਚ ਚੱਲ ਰਹੀਆਂ ਓਲੰਪਿਕ ਖੇਡਾਂ ‘ਚ ਹਰਿਆਣਾ ਦੇ ਝੱਜਰ ਜ਼ਿਲੇ ਦੇ ਪਿੰਡ ਬਿਰੋਹਰ ਦੇ ਪਹਿਲਵਾਨ ਅਮਨ ਸਹਿਰਾਵਤ ਨੇ ਦੋਵੇਂ ਮੈਚਾਂ ‘ਚ ਇਕਤਰਫਾ ਜਿੱਤ ਦਰਜ ਕੀਤੀ ਹੈ। ਉਨ੍ਹਾਂ ਦੀ ਜਿੱਤ ‘ਤੇ ਪਿੰਡ ਬਿਰੋਹਰ ‘ਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਪਿੰਡ ਬਿਰੋਹਰ ਸਥਿਤ ਬਾਬਾ ਰਘੂਨਾਥ ਮੰਦਰ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਹਵਨ ਤੇ ਪੂਜਾ ਅਰਚਨਾ ਕੀਤੀ ਜਾ ਰਹੀ ਹੈ। ਪਿੰਡ ਦੇ ਮੁੱਖ ਬੱਸ ਸਟੈਂਡ ਅਤੇ ਅਮਨ ਸਹਿਰਾਵਤ ਦੇ ਖੇਤਾਂ ਵਿੱਚ ਬਣੇ ਘਰ ਵਿੱਚ ਟੀਵੀ ’ਤੇ ਕੁਸ਼ਤੀ ਦੇਖਣ ਦਾ ਪ੍ਰਬੰਧ ਕੀਤਾ ਗਿਆ ਸੀ। ਪੈਰਿਸ ਓਲੰਪਿਕ ‘ਚ ਮਨੂ ਭਾਕਰ ਤੋਂ ਬਾਅਦ ਹੁਣ ਦੇਸ਼ ਦੀ ਨਜ਼ਰ ਅਮਨ ਸਹਿਰਾਵਤ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...