July 24, 2026, 6:33 pm
----------- Advertisement -----------
HomeNewsBreaking Newsਨਵਾਂਸ਼ਹਿਰ 'ਚ ਵਕੀਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਮਾਮਲੇ ਦੀ ਜਾਂਚ...

ਨਵਾਂਸ਼ਹਿਰ ‘ਚ ਵਕੀਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਮਾਮਲੇ ਦੀ ਜਾਂਚ ਜਾਰੀ

Published on

----------- Advertisement -----------

ਨਵਾਂਸ਼ਹਿਰ ਵਿੱਚ ਦੋ ਨੌਜਵਾਨਾਂ ਨੇ ਇੱਕ ਵਕੀਲ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਨੇ ਕੁਝ ਹੀ ਸਕਿੰਟਾਂ ਵਿੱਚ ਗੇਟ ’ਤੇ ਪੰਜ ਗੋਲੀਆਂ ਚਲਾ ਦਿੱਤੀਆਂ। ਘਟਨਾ ਦੇਰ ਰਾਤ ਵਾਪਰੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਘਟਨਾ ਬੰਗਾ ਥਾਣਾ ਡਵੀਜ਼ਨ ਅਧੀਨ ਪੈਂਦੇ ਪਿੰਡ ਲਾਡੀਆਂ ਦੀ ਹੈ। ਜਿੱਥੇ ਰਾਤ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵੰਤ ਸਿੰਘ ਲਾਡੀਆਂ ਐਡਵੋਕੇਟ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਇਸ ਘਟਨਾ ਨਾਲ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ ਹੈ। ਪੁਲੀਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਬੰਗਾ ਥਾਣਾ ਡਵੀਜ਼ਨ ਅਧੀਨ ਪੈਂਦੇ ਪਿੰਡਾਂ ਅਤੇ ਬੰਗਾ ਸ਼ਹਿਰ ਵਿੱਚ ਹਰ ਰੋਜ਼ ਕੋਈ ਨਾ ਕੋਈ ਘਟਨਾ ਵਾਪਰਦੀ ਹੈ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਪਰ ਕੋਈ ਸਖ਼ਤ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਦੇ ਹੌਸਲੇ ਬੁਲੰਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...