September 5, 2026, 12:19 am
----------- Advertisement -----------
HomeNewsLatest NewsParis Olympics 2024 :ਸੈਮੀਫਾਈਨਲ 'ਚ ਹਾਰੇ ਭਾਰਤੀ ਪਹਿਲਵਾਨ Aman Sehrawat

Paris Olympics 2024 :ਸੈਮੀਫਾਈਨਲ ‘ਚ ਹਾਰੇ ਭਾਰਤੀ ਪਹਿਲਵਾਨ Aman Sehrawat

Published on

----------- Advertisement -----------

ਪੈਰਿਸ ਓਲੰਪਿਕ 2024 ‘ਚ ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੂੰ ਸੈਮੀਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਨਾਲ ਪੁਰਸ਼ ਵਰਗ ਵਿੱਚ ਭਾਰਤ ਦੀਆਂ ਚਾਂਦੀ ਅਤੇ ਸੋਨ ਤਗ਼ਮੇ ਦੀਆਂ ਉਮੀਦਾਂ ਵੀ ਖ਼ਤਮ ਹੋ ਗਈਆਂ ਹਨ। ਸੈਮੀਫਾਈਨਲ ‘ਚ ਉਸ ਨੂੰ 57 ਕਿਲੋ ਵਰਗ ‘ਚ ਜਾਪਾਨ ਦੇ ਹਿਗੁਚੀ ਰੇਈ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਰੀਓ ਓਲੰਪਿਕ 2016 ਦੀ ਸਿਲਵਰ ਮੈਡਲ ਜੇਤੂ ਹੈ।

ਅਮਨ, ਜਿਸ ਨੇ ਪ੍ਰੀ-ਕੁਆਰਟਰ ਅਤੇ ਕੁਆਰਟਰ ਫਾਈਨਲ ਵਿੱਚ ਆਪਣੇ ਵਿਰੋਧੀ ਨੂੰ ਹਰਾਇਆ ਸੀ, ਇਹ ਮੈਚ 10-0 ਨਾਲ ਹਾਰ ਗਿਆ। ਇਸ ਤੋਂ ਪਹਿਲਾਂ ਪ੍ਰੀ-ਕੁਆਰਟਰ ਫਾਈਨਲ ਵਿੱਚ ਅਮਨ ਨੇ ਅਲਬਾਨੀਆਈ ਖਿਡਾਰੀ ਨੂੰ ਤਕਨੀਕੀ ਅੰਕਾਂ ਦੇ ਆਧਾਰ ’ਤੇ 12-0 ਨਾਲ ਹਰਾਇਆ ਸੀ। ਦੇਸ਼ ਨੂੰ ਉਸ ਤੋਂ ਚਾਂਦੀ ਅਤੇ ਸੋਨ ਤਗਮੇ ਦੀ ਉਮੀਦ ਸੀ ਪਰ ਜਾਪਾਨੀ ਖਿਡਾਰੀ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਉਹ ਹਮਲਾਵਰ ਸਥਿਤੀ ‘ਚ ਨਹੀਂ ਆ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...