October 19, 2026, 6:54 pm
----------- Advertisement -----------
HomeNewsBreaking NewsPM ਮੋਦੀ ਨੇ ਬਦਲੀ ਆਪਣੀ ਪ੍ਰੋਫਾਈਲ ਫੋਟੋ; ਦੇਸ਼ ਵਾਸੀਆਂ ਨੂੰ ਕੀਤੀ ਖਾਸ...

PM ਮੋਦੀ ਨੇ ਬਦਲੀ ਆਪਣੀ ਪ੍ਰੋਫਾਈਲ ਫੋਟੋ; ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ X ਦੀ ਪ੍ਰੋਫਾਈਲ ਫੋਟੋ ‘ਤੇ ਤਿਰੰਗੇ ਦੀ ਫੋਟੋ ਲਗਾ ਲਈ ਹੈ। ਉਨ੍ਹਾਂ ਨੇ ‘ਹਰ ਘਰ ਤਿਰੰਗਾ ਮੁਹਿੰਮ’ ਦੇ ਪ੍ਰਚਾਰ ਕਰਕੇ ਅਜਿਹਾ ਕੀਤਾ ਹੈ।


ਲੋਕਾਂ ਨੂੰ ਅਪੀਲ ਕਰਦੇ ਹੋਏ ਪੀਐਮ ਨੇ ਲਿਖਿਆ- “ਸੁਤੰਤਰਤਾ ਦਿਵਸ ਨੇੜੇ ਆ ਰਿਹਾ ਹੈ, ਆਓ ਅਸੀਂ ਫਿਰ ਤੋਂ ਹਰ ਘਰ ਤਿਰੰਗਾ ਅਭਿਆਨ ਨੂੰ ਇੱਕ ਯਾਦਗਾਰ ਜਨ ਅੰਦੋਲਨ ਬਣਾ ਦੇਈਏ। ਮੈਂ ਆਪਣੀ ਪ੍ਰੋਫਾਈਲ ਫੋਟੋ ਬਦਲ ਰਿਹਾ ਹਾਂ ਅਤੇ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹਾ ਕਰਕੇ ਸਾਡੇ ਤਿਰੰਗੇ ਦਾ ਸਨਮਾਨ ਕਰਨ ਲਈ ਮੇਰੇ ਨਾਲ ਜੁੜੋ।”
ਪੀਐਮ ਮੋਦੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਜਤਿੰਦਰ ਸਿੰਘ, ਰਵੀ ਸ਼ੰਕਰ ਪ੍ਰਸਾਦ ਸਮੇਤ ਕਈ ਨੇਤਾਵਾਂ ਨੇ ਵੀ ਆਪਣੀਆਂ ਪ੍ਰੋਫਾਈਲ ਫੋਟੋਆਂ ‘ਤੇ ਤਿਰੰਗਾ ਲਗਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...