July 4, 2026, 1:16 pm
----------- Advertisement -----------
HomeNewsLatest Newsਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਗਸਤ, 2024 (ਬਲਜੀਤ ਮਰਵਾਹਾ):ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਪਿਛਲੇ 10 ਦਿਨਾਂ ਚ 438 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਣ ਕੀਤੇ ਜਾ ਚੁੱਕੇ ਹਨ।

ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜੈਕ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਕਲ੍ਹ ਦੇ 21 ਸਮੇਤ ਕੁੱਲ 438 ਚਲਾਣ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...