November 6, 2026, 8:24 pm
----------- Advertisement -----------
HomeNewsBreaking Newsਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਅਸਤੀਫਾ ਦੇਣ ਦਾ ਕੀਤਾ...

ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

Published on

----------- Advertisement -----------

ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਸਵੇਰੇ ਸੁਪਰੀਮ ਕੋਰਟ ਦਾ ਘਿਰਾਓ ਕੀਤਾ। ਉਥੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ‘ਚ ਇਕੱਠੇ ਹੋ ਗਏ ਸਨ।

ਦੱਸ ਦਈਏ ਕਿ ਵਿਦਿਆਰਥੀਆਂ ਨੇ ਕਿਹਾ, “ਜੇਕਰ ਜੱਜ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਹਸੀਨਾ ਵਾਂਗ ਕੁਰਸੀਆਂ ਤੋਂ ਲਾਹ ਲਿਆ ਜਾਵੇਗਾ।” ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਸੁਪਰੀਮ ਕੋਰਟ ਦੇ ਜੱਜ ਦੀ ਹਸੀਨਾ ਨਾਲ ਮਿਲੀਭੁਗਤ ਹੈ।

ਇਨ੍ਹਾਂ ਜੱਜਾਂ ਨੇ ਅੰਤਰਿਮ ਸਰਕਾਰ ਨੂੰ ਪੁੱਛੇ ਬਿਨਾਂ ਸ਼ਨੀਵਾਰ ਨੂੰ ਪੂਰੀ ਅਦਾਲਤ ਦੀ ਬੈਠਕ ਬੁਲਾਈ। ਇਸ ਮੀਟਿੰਗ ਕਾਰਨ ਪ੍ਰਦਰਸ਼ਨਕਾਰੀਆਂ ਨੇ ਇੱਕ ਘੰਟੇ ਵਿੱਚ ਹੀ ਜੱਜਾਂ ਦੇ ਅਸਤੀਫੇ ਦੀ ਮੰਗ ਕੀਤੀ।

ਨਾਲ ਹੀ ਹਸੀਨਾ ਦੇ ਅਸਤੀਫੇ ਤੋਂ ਬਾਅਦ ਬੰਗਲਾਦੇਸ਼ ਵਿੱਚ ਹਿੰਸਾ, ਲੁੱਟਮਾਰ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਧ ਗਈਆਂ ਹਨ। ਹਿੰਦੂ ਜਾਗਰਣ ਮੰਚ ਨੇ ਸ਼ੁੱਕਰਵਾਰ ਨੂੰ ਢਾਕਾ ‘ਚ ਉਨ੍ਹਾਂ ਖਿਲਾਫ ਪ੍ਰਦਰਸ਼ਨ ਕੀਤਾ।
ਬੰਗਾਲੀ ਅਖਬਾਰ ਢਾਕਾ ਟ੍ਰਿਬਿਊਨ ਮੁਤਾਬਕ ਹਜ਼ਾਰਾਂ ਲੋਕ ਸ਼ਾਹਬਾਗ ਚੌਕ ‘ਤੇ ਇਕੱਠੇ ਹੋਏ ਅਤੇ ਹਿੰਸਾ ਖਿਲਾਫ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਹਰੇ ਕ੍ਰਿਸ਼ਨ-ਹਰੇ ਰਾਮ ਦੇ ਨਾਅਰੇ ਵੀ ਲਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...