July 4, 2026, 1:09 pm
----------- Advertisement -----------
HomeNewsLatest Newsਅਫਗਾਨ ਬ੍ਰੇਕ ਡਾਂਸਰ ਨੂੰ ਸਿਆਸੀ ਨਾਅਰੇ ਵਾਲੀ ਪੋਸ਼ਾਕ ਪਹਿਨਣ ਲਈ ਕੀਤਾ ਅਯੋਗ...

ਅਫਗਾਨ ਬ੍ਰੇਕ ਡਾਂਸਰ ਨੂੰ ਸਿਆਸੀ ਨਾਅਰੇ ਵਾਲੀ ਪੋਸ਼ਾਕ ਪਹਿਨਣ ਲਈ ਕੀਤਾ ਅਯੋਗ ਕਰਾਰ

Published on

----------- Advertisement -----------

ਬ੍ਰੇਕ ਡਾਂਸਰ ਮਨੀਜ਼ਾ ਤਾਲਾਸ਼ ਜੋ ਅਫਗਾਨਿਸਤਾਨ ਦੀ ਰਹਿਣ ਵਾਲੀ ਹੈ ਅਤੇ ਓਲੰਪਿਕ ਵਿੱਚ ਸ਼ਰਨਾਰਥੀ ਟੀਮ ਦੀ ਨੁਮਾਇੰਦਗੀ ਕਰ ਰਹੀ ਹੈ, ਉਸ ਨੂੰ ਇਸ ਲਈ ਅਯੋਗ ਕਰਾਰ ਦਿੱਤਾ ਗਿਆ ਕਿਉਂਕਿ ਉਸਨੇ ਪ੍ਰੀ-ਕੁਆਲੀਫਾਇਰ ਦੌਰਾਨ ‘ਫ੍ਰੀ ਅਫਗਾਨ ਮਹਿਲਾ’ ਦੇ ਨਾਅਰੇ ਵਾਲਾ ਪਹਿਰਾਵਾ ਪਹਿਨਿਆ ਹੋਇਆ ਸੀ।

21 ਸਾਲਾ ਬ੍ਰੇਕ ਡਾਂਸਰ ਜੇਕਰ ਅਯੋਗ ਨਾ ਹੁੰਦੀ ਤਾਂ ਵੀ ਅੱਗੇ ਨਹੀਂ ਵਧ ਸਕਦੀ ਸੀ ਕਿਉਂਕਿ ਉਹ ਭਾਰਤ ਦੀ ਬ੍ਰੇਕ ਡਾਂਸਰ ਸਰਦਜੋ ਤੋਂ ਹਾਰ ਗਈ ਸੀ। ਸਰਦੋ ਨੂੰ ‘ਬੀ-ਗਰਲ ਇੰਡੀਆ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਓਲੰਪਿਕ ਖੇਡਾਂ ਦੇ ਮੈਦਾਨ ਅਤੇ ਪੋਡੀਅਮ ‘ਤੇ ਸਿਆਸੀ ਬਿਆਨਾਂ ਅਤੇ ਨਾਅਰਿਆਂ ‘ਤੇ ਪਾਬੰਦੀ ਹੈ। ਵਰਲਡ ਡਾਂਸ ਸਪੋਰਟ ਫੈਡਰੇਸ਼ਨ ਨੇ ਬਾਅਦ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰੀ-ਕੁਆਲੀਫਾਇਰ ਮੁਕਾਬਲੇ ਦੌਰਾਨ ਉਸ ਦੇ ਪਹਿਰਾਵੇ ‘ਤੇ ਸਿਆਸੀ ਨਾਅਰਾ ਦਿਖਾਉਣ ਲਈ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਤਾਲਾਸ਼ ਨੇ ਅਫਗਾਨਿਸਤਾਨ ਛੱਡ ਕੇ 2021 ਵਿੱਚ ਸਪੇਨ ਵਿੱਚ ਸ਼ਰਨ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...