July 22, 2026, 4:17 pm
----------- Advertisement -----------
HomeNewsBreaking Newsਹਰਿਆਣਾ ਪੁਲਿਸ 'ਚ ਵੱਡਾ ਫੇਰਬਦਲ, ਪੜ੍ਹੋ ਵੇਰਵਾ

ਹਰਿਆਣਾ ਪੁਲਿਸ ‘ਚ ਵੱਡਾ ਫੇਰਬਦਲ, ਪੜ੍ਹੋ ਵੇਰਵਾ

Published on

----------- Advertisement -----------


ਹਰਿਆਣਾ ਸਰਕਾਰ ਨੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ 42 ਐਚਪੀਐਸ ਅਧਿਕਾਰੀਆਂ ਦੀ ਬਦਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ 4 ਏਸੀਪੀਜ਼ ਦੀ ਜ਼ਿੰਮੇਵਾਰੀ ਵੀ ਬਦਲੀ ਗਈ ਹੈ। ਫਰੀਦਾਬਾਦ, ਗੁਰੂਗ੍ਰਾਮ ਦੇ ਡੀਐਸਪੀਜ਼ ਨੂੰ ਹੋਰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਸ ਦੌਰਾਨ ਐਚਪੀਐਸ ਸੁਸ਼ੀਲ ਕੁਮਾਰ ਨੂੰ ਆਈਆਰਬੀ ਦੇ ਡੀਐਸਪੀ ਤੋਂ ਹਟਾ ਕੇ ਸੀਐਮ ਸਿਟੀ ਕਰਨਾਲ ਦਾ ਡੀਐਸਪੀ ਬਣਾਇਆ ਗਿਆ ਹੈ।


ਪੁਲਿਸ ਵਿਭਾਗ ਵਿੱਚ ਇਸ ਤਬਦੀਲੀ ਦੇ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤਬਾਦਲੇ ਦੀ ਸੂਚੀ ਵਿੱਚ ਤਿੰਨ ਡੀਐਸਪੀਜ਼ ਨੂੰ ਏਸੀਬੀ ਵਿੱਚ ਸ਼ਾਮਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...