July 4, 2026, 1:05 pm
----------- Advertisement -----------
HomeNewsLatest Newsਭਾਰੀ ਮੀਂਹ ਕਾਰਨ ਪੰਜਾਬ ਦੇ ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ,...

ਭਾਰੀ ਮੀਂਹ ਕਾਰਨ ਪੰਜਾਬ ਦੇ ਰਾਵੀ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, 7 ਪਿੰਡਾਂ ਦਾ ਟੁੱਟਿਆ ਸੰਪਰਕ

Published on

----------- Advertisement -----------

ਪੰਜਾਬ ‘ਚ ਭਾਰੀ ਬਾਰਿਸ਼ ਦੇ ਚੱਲਦਿਆਂ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ | ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸਦੇ ਚੱਲਦੇ ਸਰਹੱਦੀ ਜ਼ਿਲ੍ਹਿਆਂ ‘ਚ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਮਕੋੜਾ ਪੱਤਣ ਦੇ 7 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਾੜਾਂ ‘ਚ ਭਾਰੀ ਮੀਂਹ ਕਾਰਨ ਰਾਵੀ ਨਦੀ ‘ਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਕਾਰਨ 7 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਾਵੀ ਦਰਿਆ ‘ਤੇ ਬਣੇ ਮਕੌੜਾ ਪੁਲ ’ਤੇ ਬਣਿਆ ਆਰਜ਼ੀ ਪੁਲ ਭਾਰੀ ਮੀਂਹ ਕਾਰਨ ਬੰਦ ਪਿਆ ਹੈ। ਰਾਵੀ ਦਰਿਆ ਪਾਰ ਦੇ ਸੱਤ ਪਿੰਡਾਂ ਦਾ ਜ਼ਿਲ੍ਹੇ ਨਾਲੋਂ ਸੰਪਰਕ ਟੁੱਟ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...