July 4, 2026, 1:19 pm
----------- Advertisement -----------
HomeNewsLatest Newsਹਾਪੁੜ ਵਾਸੀ ਅਭਿਸ਼ੇਕ ਗੌਤਮ ਨੇ ਆਪਣੇ ਸਰੀਰ 'ਤੇ ਬਣਵਾਏ 631 ਕਾਰਗਿਲ ਸ਼ਹੀਦਾਂ...

ਹਾਪੁੜ ਵਾਸੀ ਅਭਿਸ਼ੇਕ ਗੌਤਮ ਨੇ ਆਪਣੇ ਸਰੀਰ ‘ਤੇ ਬਣਵਾਏ 631 ਕਾਰਗਿਲ ਸ਼ਹੀਦਾਂ ਦੇ ਨਾਮ

Published on

----------- Advertisement -----------

ਹਾਪੁੜ ਵਾਸੀ ਅਭਿਸ਼ੇਕ ਨੇ ਬਲੀਦਾਨ ਨੂੰ ਸਲਾਮ ਕਰਨ ਲਈ ਕੁਝ ਵੱਖਰਾ ਕਰਨ ਦਾ ਫੈਸਲਾ ਕੀਤਾ ਹੈ। ਯੂਪੀ ਦੇ ਹਾਪੁੜ ਵਾਸੀ ਅਭਿਸ਼ੇਕ ਗੌਤਮ ਨੇ ਆਪਣੇ ਸਰੀਰ ‘ਤੇ ਦੇਸ਼ ਲਈ ਸ਼ਹੀਦ ਹੋਏ ਕਈ ਸੈਨਿਕਾਂ ਦੇ ਨਾਂ ਦਾ ਟੈਟੂ ਬਣਵਾਇਆ ਹੈ। ਅਭਿਸ਼ੇਕ ਦੇ ਸਰੀਰ ‘ਤੇ 631 ਕਾਰਗਿਲ ਸ਼ਹੀਦ ਸੈਨਿਕਾਂ ਦੇ ਨਾਲ-ਨਾਲ ਮਹਾਨ ਪੁਰਸ਼ਾਂ ਅਤੇ ਕ੍ਰਾਂਤੀਕਾਰੀਆਂ ਦੀਆਂ ਤਸਵੀਰਾਂ ਉੱਕਰੀਆਂ ਹੋਈਆਂ ਹਨ।

ਅਭਿਸ਼ੇਕ ਨੇ ਆਪਣੇ ਸਰੀਰ ‘ਤੇ ਅੱਤਵਾਦੀ ਹਮਲਿਆਂ ਅਤੇ ਦੇਸ਼ ਦੀ ਆਜ਼ਾਦੀ ਦੇ ਸ਼ਹੀਦਾਂ ਦੇ ਨਾਂ ਦਾ ਟੈਟੂ ਵੀ ਬਣਵਾਇਆ ਹੋਇਆ ਹੈ। ਇਸਦੇ ਲਈ, ਅਭਿਸ਼ੇਕ ਨੂੰ “INDIA BOOK OF RECORDS” ਵੱਲੋਂ ਸਨਮਾਨਿਤ ਕੀਤਾ ਗਿਆ ਹੈ ਅਤੇ ਅਭਿਸ਼ੇਕ ਨੂੰ “Living Wall Memorial” ਦਾ ਖਿਤਾਬ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਹਾਪੁੜ ਦੇ ਅਭਿਸ਼ੇਕ ਗੌਤਮ ਨੂੰ ਇਲਾਕੇ ਦੇ ਲੋਕ ‘Tattoo Man’ ਦੇ ਨਾਂ ਨਾਲ ਜਾਣਦੇ ਹਨ। ਉਸ ਨੂੰ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਕੇ ਹੌਸਲਾ ਮਿਲਦਾ ਹੈ। ਆਪਣੇ ਸਰੀਰ ‘ਤੇ ਮਹਾਨ ਸ਼ਖਸੀਅਤਾਂ ਦੇ ਟੈਟੂ ਬਣਵਾਉਣਾ ਉਸ ਦਾ ਜਨੂੰਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...