July 25, 2026, 9:31 am
----------- Advertisement -----------
HomeNewsHealthਸਰ੍ਹੋਂ ਦੇ ਤੇਲ ਨਾਲ ਇੰਝ ਪਾਉ ਵਾਲਾਂ ਦੀ ਸਮੱਸਿਆ ਤੋਂ ਛੁਟਕਾਰਾ

ਸਰ੍ਹੋਂ ਦੇ ਤੇਲ ਨਾਲ ਇੰਝ ਪਾਉ ਵਾਲਾਂ ਦੀ ਸਮੱਸਿਆ ਤੋਂ ਛੁਟਕਾਰਾ

Published on

----------- Advertisement -----------

ਸਰ੍ਹੋਂ ਦੇ ਤੇਲ ਨੂੰ ਭੋਜਨ ਬਣਾਉਣ ਲਈ ਵਰਤਿਆ ਜਾਂਦਾ ਹੈ ਇਹ ਤਾ ਸਾਨੂੰ ਸਭ ਨੂੰ ਚੰਗੀ ਤਰ੍ਹਾਂ ਪਤਾ ਹੈ। ਪਰ ਇਸ ਦੀ ਵਰਤੋਂ ਸਿਹਤ ਸੰਬੰਧੀ ਫਾਇਦਿਆਂ ਲਈ ਵੀ ਕੀਤੀ ਜਾਂਦੀ ਹੈ। ਇਸ ਦੀ ਵਰਤੋਂ ਨਾਲ ਸਿਹਤ, ਅੱਖਾਂ, ਵਾਲਾਂ, ਬੁੱਲ੍ਹਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕੀਤੀ ਜਾਂਦੀ ਹੈ। ਆਓ ਤੁਹਾਨੂੰ ਇੱਕ-ਇੱਕ ਕਰਕੇ ਸਰੋਂ ਦੇ ਤੇਲ ਦੇ ਫਾਇਦਿਆਂ ਬਾਰੇ ਦੱਸਦੇ ਹਾਂ:-

ਜੇਕਰ ਚਮੜੀ ‘ਚ ਪਿਗਮੈਂਟੇਸ਼ਨ ਹੈ ਤਾਂ ਸਰ੍ਹੋਂ ਦਾ ਤੇਲ ਲਗਾਉਣ ਨਾਲ ਇਹ ਹੌਲੀ-ਹੌਲੀ ਦੂਰ ਹੋਣ ਲੱਗਦੀ ਹੈ।
ਜੇਕਰ ਤੁਸੀਂ ਫਟੇ ਬੁੱਲ੍ਹਾਂ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ ਤਾਂ ਇਸ ਦੀ ਵਰਤੋਂ ਕਰੋ।
ਚਿਹਰੇ ਦੇ ਪੋਰਸ ਨੂੰ ਖੋਲ੍ਹਦਾ ਹੈ, ਜਿਸ ਕਾਰਨ ਚਮੜੀ ਚੰਗੀ ਤਰ੍ਹਾਂ ਸਾਹ ਲੈਂਦੀ ਹੈ ਅਤੇ ਮੁਹਾਸੇ ਨਹੀਂ ਹੁੰਦੇ।
ਸਰ੍ਹੋਂ ਦੇ ਤੇਲ ਨੂੰ ਕੁਦਰਤੀ ਕੰਡੀਸ਼ਨਰ ਮੰਨਿਆ ਜਾਂਦਾ ਹੈ। ਇਸ ਨੂੰ ਵਾਲਾਂ ਵਿਚ ਮਾਲਿਸ਼ ਕਰਕੇ ਧੋਣ ਨਾਲ ਵਾਲ ਰੇਸ਼ਮੀ ਦਿਖਾਈ ਦਿੰਦੇ ਹਨ। ਉਨ੍ਹਾਂ ਦੀ ਚਮਕ ਬਰਕਰਾਰ ਰਹਿੰਦੀ ਹੈ।
ਜੋ ਔਰਤਾਂ ਵਾਲ ਟੁੱਟਣ ਅਤੇ ਝੜਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕਰਨੀ ਚਾਹੀਦੀ ਹੈ। ਇਸ ਨਾਲ ਵਾਲ ਝੜਨੇ ਬੰਦ ਹੋ ਜਾਣਗੇ।
ਇਸ ਤੇਲ ਦੀ ਵਰਤੋਂ ਵਾਲਾਂ ‘ਚ ਕਰਨ ਨਾਲ ਵਾਲਾਂ ਦੇ ਫੁੱਟਣ ਦੀ ਸਮੱਸਿਆ ਦੂਰ ਹੋ ਜਾਵੇਗੀ।
ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਗੋਡਿਆਂ ਦਾ ਦਰਦ ਅਤੇ ਸਰੀਰ ਦਾ ਦਰਦ ਘੱਟ ਹੁੰਦਾ ਹੈ। ਇਸ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਬਜ਼ ਦੀ ਸਮੱਸਿਆ ਘੱਟ ਹੁੰਦੀ ਹੈ।
ਵਿਟਾਮਿਨ ਏ ਦੀ ਜ਼ਿਆਦਾ ਮਾਤਰਾ ਅੱਖਾਂ ਦੀ ਰੋਸ਼ਨੀ ਲਈ ਚੰਗੀ ਮੰਨੀ ਜਾਂਦੀ ਹੈ।
ਸਰ੍ਹੋਂ ਦਾ ਸਾਗ ਗਰਭਵਤੀ ਔਰਤਾਂ ਲਈ ਬਹੁਤ ਪ੍ਰਭਾਵਸ਼ਾਲੀ ਹੈ। ਉਹ ਇਸ ਨੂੰ ਗਾਂ ਦੇ ਘਿਓ ਜਾਂ ਮੱਖਣ ਦੇ ਅੰਦਰ ਪਕਾਉ ਕੇ ਖਾਂਦੇ ਹਨ ਤਾਂ ਜੋ ਇਸ ਦੇ ਗਰਮ ਅਤੇ ਤਿੱਖੇ ਗੁਣ ਸਰੀਰ ਨੂੰ ਨੁਕਸਾਨ ਨਾ ਪਹੁੰਚਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...