July 4, 2026, 1:05 pm
----------- Advertisement -----------
HomeNewsLatest Newsਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

Published on

----------- Advertisement -----------

ਵਿਦੇਸ਼ਾਂ ਤੋਂ ਹਰ ਰੋਜ਼ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨ ਆਪਣੀ ਜਾਨ ਗੁਆ ​​ਰਹੇ ਹਨ। ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ।

ਜ਼ਿਲ੍ਹਾ ਕਪੂਰਥਲਾ ਦੇ ਬਲਾਕ ਢਿੱਲਵਾਂ ਵਿਚ ਪੈਂਦੇ ਪਿੰਡ ਬਿਜਲੀ ਨੰਗਲ ਦੇ ਵਸਨੀਕ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋ ਗਈ। ਇਸ ਸਬੰਧੀ ਭਰੇ ਮਨ ਨਾਲ ਮ੍ਰਿਤਕ ਬਲਪ੍ਰੀਤ ਸਿੰਘ ਉਮਰ 27 ਸਾਲ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਜੋ ਕਿ ਸਟੱਡੀ ਵੀਜ਼ੇ ’ਤੇ ਕੈਨੇਡਾ ਗਈ ਸੀ ਤੇ ਪੱਕੇ ਹੋਣ ਤੋਂ ਬਾਅਦ ਉਸਨੇ ਉਸਦੇ ਪੁੱਤਰ ਨੂੰ ਪੱਕੇ ਤੌਰ ‘ਤੇ ਕੈਨੇਡਾ ਬੁਲਾਇਆ ਸੀ, ਉਸ ਦਾ ਪੁੱਤਰ ਇਸੇ ਸਾਲ ਅਪ੍ਰੈਲ ਮਹੀਨੇ ਚ ਪੱਕੇ ਤੌਰ ਤੇ ਕੈਨੇਡਾ ਦੇ ਸ਼ਹਿਰ ਸਰੀ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਉੱਥੇ ਰਹਿੰਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਪ੍ਰੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ, ਇਹ ਦੁਖਦਾਈ ਖ਼ਬਰ ਸੁਣ ਕੇ ਪੂਰੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...