June 12, 2026, 5:36 am
----------- Advertisement -----------
HomeNewsEntertainmentਪਾਕਿਸਤਾਨੀ ਸੰਗੀਤਕਾਰ ਹਾਨੀਆ ਅਸਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਪਾਕਿਸਤਾਨੀ ਸੰਗੀਤਕਾਰ ਹਾਨੀਆ ਅਸਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

Published on

----------- Advertisement -----------

ਫਿਲਮ ‘ਹਾਈਵੇ’ ‘ਚ ਏ.ਆਰ ਰਹਿਮਾਨ ਨਾਲ ਕੰਮ ਕਰ ਚੁੱਕੀ ਪਾਕਿਸਤਾਨੀ ਸੰਗੀਤਕਾਰ ਹਾਨੀਆ ਅਸਲਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਰੀ ਅਨੁਸਾਰ ਹਾਨੀਆ ਨੇ 11 ਅਗਸਤ ਨੂੰ ਆਖਰੀ ਸਾਹ ਲਏ।
ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਂਦਿਆਂ ਹੀ ਆਮਿਰ ਖਾਨ ਦੀ ਸਾਬਕਾ ਪਤਨੀ ਕਿਰਨ ਰਾਓ ਅਤੇ ਸੰਗੀਤਕਾਰ-ਨਿਰਦੇਸ਼ਕ ਸਵਾਨੰਦ ਕਿਰਕੀਰੇ ਸਮੇਤ ਕਈ ਭਾਰਤੀ ਕਲਾਕਾਰਾਂ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਹਾਨੀਆ ਸਿਰਫ 35 ਸਾਲ ਦੀ ਸੀ। ਉਸਦੀ ਮੌਤ ਦੀ ਪੁਸ਼ਟੀ ਉਸਦੀ ਚਚੇਰੀ ਭੈਣ ਜ਼ੇਬ ਬੰਗਸ਼ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕੀਤੀ। ਹਾਨੀਆ ਨੂੰ ਪਾਕਿਸਤਾਨ ਦੀ ਸਭ ਤੋਂ ਵਧੀਆ ਸੰਗੀਤਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ। ਆਮਿਰ ਖਾਨ ਦੀ ਸਾਬਕਾ ਪਤਨੀ ਕਿਰਨ ਰਾਓ ਨੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ‘ਤੁਹਾਡਾ ਸੰਗੀਤ ਸਾਡੇ ਦਿਲਾਂ ‘ਚ ਰਹੇਗਾ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...