ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵੇਰੇ 10 ਵਜੇ ਹੋਵੇਗੀ ।
ਦੱਸ ਦਈਏ ਕਿ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।ਇਸਤੋਂ ਇਲਾਵਾ ਰੱਖੜੀ ਦੇ ਮੌਕੇ ‘ਤੇ ਔਰਤਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ
ਨਾਲ ਹੀ ਮੀਟਿੰਗ ਦੌਰਾਨ ਪੰਚਾਇਤਾਂ ਨਾਲ ਸਬੰਧਤ ਵੱਡੇ ਫੈਸਲਿਆਂ ਦੇ ਹੋਣ ਦੀ ਉਮੀਦ ਹੈ।
----------- Advertisement -----------
ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
Published on
----------- Advertisement -----------
----------- Advertisement -----------












