October 21, 2026, 10:30 am
----------- Advertisement -----------
HomeNewsBreaking Newsਅਕਾਲੀ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ 'ਆਪ' 'ਚ ਸ਼ਾਮਲ

ਅਕਾਲੀ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ‘ਆਪ’ ‘ਚ ਸ਼ਾਮਲ

Published on

----------- Advertisement -----------
  • ਮੁੱਖ ਮੰਤਰੀ ਦੀ ਹਾਜ਼ਰੀ ‘ਚ ‘ਚ ਫੜਿਆ ‘ਆਪ’ ਪਾਰਟੀ ਦਾ ਪੱਲਾ

ਚੰਡੀਗੜ੍ਹ, 14 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਮੀਟਿੰਗ ਤੋਂ ਬਾਅਦ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ: ਖੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਸੀਐਮ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਇਆ

ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਡਾ: ਸੁੱਖੀ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਡਾ: ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ-ਸਨਮਾਨ ਮਿਲਿਆ ਹੈ। ਪਰ ਹਲਕੇ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਸ਼੍ਰੋਮਣੀ ਅਕਾਲੀ ਲਈ ਝਟਕਾ ਮੰਨਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...