October 28, 2026, 5:54 pm
----------- Advertisement -----------
HomeNewsLatest Newsਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਖਿਲਾਫ ਇਕ ਹੋਰ ਕੇਸ ਦਰਜ

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਖਿਲਾਫ ਇਕ ਹੋਰ ਕੇਸ ਦਰਜ

Published on

----------- Advertisement -----------

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀਆਂ ਮੁਸੀਬਤਾਂ ਆਪਣੇ ਦੇਸ਼ ਵਿੱਚ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾਕ੍ਰਮ ਵਿੱਚ, 2015 ਵਿੱਚ ਇੱਕ ਵਕੀਲ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਲਈ ਹਸੀਨਾ ਅਤੇ ਉਸ ਦੇ ਮੰਤਰੀ ਮੰਡਲ ਦੇ ਸਾਬਕਾ ਮੰਤਰੀਆਂ ਸਮੇਤ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਬੰਗਲਾਦੇਸ਼ ‘ਚ ਸ਼ੇਖ ਹਸੀਨਾ ਖਿਲਾਫ ਦਰਜ ਕੀਤਾ ਗਿਆ ਇਹ ਦੂਜਾ ਮਾਮਲਾ ਹੈ। ਡੇਲੀ ਸਟਾਰ ਅਖਬਾਰ ਦੀ ਰਿਪੋਰਟ ਮੁਤਾਬਕ ਸੁਪਰੀਮ ਕੋਰਟ ਦੇ ਵਕੀਲ ਸੋਹੇਲ ਰਾਣਾ, ਜਬਰੀ ਲਾਪਤਾ ਕੇਸ ਦੀ ਪੀੜਤਾ ਨੇ ਇਸ ਮਾਮਲੇ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਹੈ। ਢਾਕਾ ਮੈਟਰੋਪੋਲੀਟਨ ਮੈਜਿਸਟਰੇਟ ਫਰਜ਼ਾਨਾ ਸ਼ਕੀਲਾ ਸੁਮੂ ਚੌਧਰੀ ਦੀ ਅਦਾਲਤ ਨੇ ਦੋਸ਼ਾਂ ਨੂੰ ਇਕ ਕੇਸ ਵਜੋਂ ਸਵੀਕਾਰ ਕਰਨ ਦਾ ਹੁਕਮ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...