June 12, 2026, 12:06 am
----------- Advertisement -----------
HomeNewsBreaking News70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ, ਆਹ ਫਿਲਮ ਬਣੀ ਸਰਵੋਤਮ ਹਿੰਦੀ ਫਿਲਮ

70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ, ਆਹ ਫਿਲਮ ਬਣੀ ਸਰਵੋਤਮ ਹਿੰਦੀ ਫਿਲਮ

Published on

----------- Advertisement -----------

ਸ਼ੁੱਕਰਵਾਰ ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਇਸ ਵਿੱਚ ਮਨੋਜ ਬਾਜਪਾਈ ਅਤੇ ਸ਼ਰਮੀਲਾ ਟੈਗੋਰ ਦੀ ਫਿਲਮ ਗੁਲਮੋਹਰ ਨੂੰ ਸਰਵੋਤਮ ਹਿੰਦੀ ਫਿਲਮ ਚੁਣਿਆ ਗਿਆ ਹੈ। ਕਾਂਤਾਰਾ ਨੇ ਸਰਵੋਤਮ ਅਦਾਕਾਰਾ ਅਤੇ ਸਰਵੋਤਮ ਫਿਲਮ ਦੇ ਪੁਰਸਕਾਰ ਜਿੱਤੇ। ਰਿਸ਼ਭ ਸ਼ੈੱਟੀ ਨੂੰ ਫਿਲਮ ਲਈ ਸਰਵੋਤਮ ਅਦਾਕਾਰ ਚੁਣਿਆ ਗਿਆ ਹੈ।

ਨਿਤਿਆ ਮੇਨੇਨ ਤਮਿਲ ਫਿਲਮ ਤਿਰੁਚਿਤ੍ਰਮਬਲਮ ਲਈ ਸਰਵੋਤਮ ਅਭਿਨੇਤਰੀ ਬਣੀ ਹੈ ਅਤੇ ਮਾਨਸੀ ਪਾਰੇਖ ਗੁਜਰਾਤੀ ਫਿਲਮ ਕੱਛ ਐਕਸਪ੍ਰੈਸ ਲਈ ਸਰਵੋਤਮ ਅਭਿਨੇਤਰੀ ਬਣੀ ਹੈ।

ਸੂਰਜ ਬੜਜਾਤਿਆ ਨੂੰ ਫਿਲਮ ਉਚਾ ਲਈ ਸਰਵੋਤਮ ਨਿਰਦੇਸ਼ਕ ਦਾ ਐਵਾਰਡ ਮਿਲਿਆ ਹੈ। ਨੀਨਾ ਗੁਪਤਾ ਨੂੰ ਇਸ ਫਿਲਮ ਲਈ ਸਰਵੋਤਮ ਸਹਾਇਕ ਅਦਾਕਾਰਾ ਦਾ ਪੁਰਸਕਾਰ ਮਿਲਿਆ ਹੈ। ਅਰਿਜੀਤ ਸਿੰਘ ਨੇ ਪਲੇਅਬੈਕ ਸਿੰਗਿੰਗ ਸ਼੍ਰੇਣੀ ਵਿੱਚ ਬ੍ਰਹਮਾਸਤਰ ਦਾ ਐਵਾਰਡ ਜਿੱਤਿਆ ਹੈ।

ਇਹ ਪੁਰਸਕਾਰ ਉਨ੍ਹਾਂ ਫਿਲਮਾਂ ਲਈ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਫਿਲਮ ਸੈਂਸਰ ਬੋਰਡ ਨੇ 1 ਜਨਵਰੀ 2022 ਤੋਂ 31 ਦਸੰਬਰ 2022 ਦਰਮਿਆਨ ਸੈਂਸਰ ਸਰਟੀਫਿਕੇਟ ਦਿੱਤਾ ਹੈ। ਪੁਰਸਕਾਰ ਸਮਾਰੋਹ ਅਕਤੂਬਰ 2024 ਵਿੱਚ ਹੋਵੇਗਾ।

ਹੋਮਬਲ ਫਿਲਮਜ਼ ਨੇ 70ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਵਿੱਚ ਚਾਰ ਪੁਰਸਕਾਰ ਜਿੱਤੇ ਹਨ। ਇਸ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਕੰਤਾਰਾ ਨੇ ਦੋ ਐਵਾਰਡ ਜਿੱਤੇ ਹਨ ਅਤੇ ਕੇਜੀਐਫ 2 ਨੇ ਦੋ ਐਵਾਰਡ ਜਿੱਤੇ ਹਨ। ਕਾਂਤਾਰਾ ਨੂੰ ਸਰਵੋਤਮ ਅਦਾਕਾਰ, ਸਰਵੋਤਮ ਫਿਲਮ ਅਤੇ ਕੇਜੀਐਫ 2 ਨੂੰ ਸਰਵੋਤਮ ਕੰਨੜ ਫਿਲਮ, ਸਰਵੋਤਮ ਐਕਸ਼ਨ ਨਿਰਦੇਸ਼ਕ ਦਾ ਪੁਰਸਕਾਰ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...