August 19, 2026, 8:38 pm
----------- Advertisement -----------
HomeNewsBreaking Newsਬਸਪਾ -ਅਕਾਲੀ-ਗੱਠਜੋੜ ਪੰਜਾਬ 'ਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ-ਗੜ੍ਹੀ

ਬਸਪਾ -ਅਕਾਲੀ-ਗੱਠਜੋੜ ਪੰਜਾਬ ‘ਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ-ਗੜ੍ਹੀ

Published on

----------- Advertisement -----------
  • ਪੰਜਾਬ ਦੇ 35 ਫੀਸਦੀ ਦਲਿਤ ਭਾਈਚਾਰੇ ਲਈ ਸੁਨਹਿਰੀ ਮੌਕਾ ਬਸਪਾ -ਅਕਾਲੀ ਗਠਜੋੜ ਹੀ ਆਖ਼ਿਰੀ ਉਮੀਦ -ਗੜ੍ਹੀ

ਚੰਡੀਗੜ੍ਹ 5 ਫਰਵਰੀ , 2022 – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਅੰਦਰ ਪੈਦਾ ਹੋ ਰਹੇ ਸਿਆਸੀ ਸਮੀਕਰਣ ਸਾਫ਼ ਦਰਸਾ ਰਹੇ ਹਨ ਕਿ ਆਉਣ ਵਾਲੀ 20 ਫਰਵਰੀ ਨੂੰ ਪੰਜਾਬ ਦੇ ਵੋਟਰ ਬਸਪਾ -ਸ਼੍ਰੋਮਣੀ ਅਕਾਲੀ ਦਲ-ਗੱਠਜੋੜ ਦੇ ਸਾਰੇ ਉਮੀਦਵਾਰਾਂ ਦੇ ਹੱਕ ਵਿਚ ਫਤਵਾ ਦੇਣਗੇ। ਇਹ ਪ੍ਰਗਟਾਵਾ ਕਰਦਿਆਂ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਆਮ ਕੇ ਆਦਮੀ ਪਾਰਟੀ ਦੇ ਝੂਠ ਦਾ ਪਰਦਾ ਬੇਨਕਾਸ ਕਰਨਗੇ ਤੇ ਪੰਜਾਬ ਦੇ ਚੋਣ ਨਤੀਜਿਆਂ ਵਿਚ ਬਸਪਾ ਅਕਾਲੀ- ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਵਿਧਾਨ ਸਭਾ ਵਿਚ ਪਹੁੰਚਾਉਣਗੇ। ਉਨ੍ਹਾਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਆਪਣੇ-ਆਪਣੇ ਘਰਾਂ ਤੋਂ ਨਿਕਲ ਕੇ ਵਿਕਾਸ ਦੀ ਸਰਕਾਰ ਨੂੰ ਮੁੜ ਕਾਇਮ ਕਰਨ ਵਿਚ ਆਪਣਾ ਯੋਗਦਾਨ ਪਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਡ ਦੀਆਂ ਥੋਕ ਕੀਮਤਾਂ ‘ਚ ਰਿਕਾਰਡ ਵਾਧਾ; 65 ਰੁਪਏ ਪ੍ਰਤੀ ਕਿੱਲੋ ਪਹੁੰਚਿਆ ਭਾਅ

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ, ਖੰਡ ਪਹਿਲਾਂ ਹੀ ਰਿਕਾਰਡ ਉੱਚਾਈ ਨੂੰ...

ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ...

ਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ ਸ਼ਿਕਾਇਤ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਚਰਚਿਤ ਕਤਲ ਮਾਮਲੇ ਦੇ...

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...