September 19, 2026, 10:55 am
----------- Advertisement -----------
HomeNewsBreaking Newsਦਿੱਲੀ ਏਅਰਪੋਰਟ 'ਤੇ ਵਿਨੇਸ਼ ਫੋਗਾਟ ਦਾ ਹੋਇਆ ਨਿੱਘਾ ਸਵਾਗਤ, ਬਜਰੰਗ-ਸਾਕਸ਼ੀ ਨੂੰ ਮਿਲ...

ਦਿੱਲੀ ਏਅਰਪੋਰਟ ‘ਤੇ ਵਿਨੇਸ਼ ਫੋਗਾਟ ਦਾ ਹੋਇਆ ਨਿੱਘਾ ਸਵਾਗਤ, ਬਜਰੰਗ-ਸਾਕਸ਼ੀ ਨੂੰ ਮਿਲ ਕੇ ਹੋਈ ਭਾਵੁਕ

Published on

----------- Advertisement -----------

ਪੈਰਿਸ ਓਲੰਪਿਕ ਵਿੱਚ ਫਾਈਨਲ ਕੁਸ਼ਤੀ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਆਪਣੇ ਦੇਸ਼ ਪਰਤ ਆਈ ਹੈ। ਉਹ ਕਰੀਬ 11 ਵਜੇ ਦਿੱਲੀ ਏਅਰਪੋਰਟ ਤੋਂ ਬਾਹਰ ਆਈ। ਨਵੀਂ ਦਿੱਲੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਨੇਸ਼ ਦਾ ਸਵਾਗਤ ਕਰਨ ਲਈ ਪ੍ਰਸ਼ੰਸਕ ਢੋਲ ਦੇ ਨਾਲ ਦਿੱਲੀ ਏਅਰਪੋਰਟ ਪਹੁੰਚੇ ਸਨ। ਇਸ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਵੀ ਏਅਰਪੋਰਟ ‘ਤੇ ਨਜ਼ਰ ਆਏ। ਉਨ੍ਹਾਂ ਨੂੰ ਮਿਲਦੇ ਹੀ ਵਿਨੇਸ਼ ਭਾਵੁਕ ਹੋ ਗਈ ਅਤੇ ਰੋਣ ਲੱਗੀ।


ਇਸ ਮੌਕੇ ਵਿਨੇਸ਼ ਨੇ ਕਿਹਾ ਕਿ “ਮੈਂ ਪੂਰੇ ਦੇਸ਼ਵਾਸੀਆਂ ਦਾ ਧੰਨਵਾਦ ਕਰਦੀ ਹਾਂ। ਮੈਂ ਬਹੁਤ ਖੁਸ਼ਕਿਸਮਤ ਹਾਂ।” ਇਸ ਤੋਂ ਬਾਅਦ ਵਿਨੇਸ਼ ਖੁੱਲ੍ਹੀ ਜੀਪ ਵਿੱਚ ਬੈਠ ਕੇ ਰਵਾਨਾ ਹੋ ਗਈ। ਦਿੱਲੀ ਹਵਾਈ ਅੱਡੇ ਤੋਂ ਵਿਨੇਸ਼ ਦੇ ਜੱਦੀ ਪਿੰਡ ਬਲਾਲੀ (ਚਰਖੀ ਦਾਦਰੀ ਜ਼ਿਲ੍ਹਾ) ਤੱਕ ਲਗਭਗ 125 ਕਿਲੋਮੀਟਰ ਦੇ ਰਸਤੇ ‘ਤੇ ਹਰ ਜਗ੍ਹਾ ‘ਤੇ ਉਸ ਦਾ ਸਵਾਗਤ ਕੀਤਾ ਜਾਵੇਗਾ। ਪਿੰਡ ਦੇ ਖੇਡ ਸਟੇਡੀਅਮ ਵਿੱਚ ਸ਼ਾਨਦਾਰ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਹੈ। ਵਿਨੇਸ਼ ਦੇ ਪਿੰਡ ਪਹੁੰਚਣ ਤੱਕ 20 ਥਾਵਾਂ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...