June 1, 2026, 9:39 pm
----------- Advertisement -----------
HomeNewsLatest Newsਜ਼ਿਲ੍ਹਾ ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਜ਼ਿਲ੍ਹਾ ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

Published on

----------- Advertisement -----------

ਸੰਗਰੂਰ, 17 ਅਗਸਤ: ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...