November 14, 2026, 5:35 am
----------- Advertisement -----------
HomeNewsBreaking Newsਅਬੋਹਰ 'ਚ ਰੱਖੜੀ ਭੇਜੋ ਮੁਹਿੰਮ: ਸਿਹਤ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਨੇ ਮੁੱਖ...

ਅਬੋਹਰ ‘ਚ ਰੱਖੜੀ ਭੇਜੋ ਮੁਹਿੰਮ: ਸਿਹਤ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਨੇ ਮੁੱਖ ਮੰਤਰੀ ਨੂੰ ਭੇਜੀ ਰੱਖੜੀ

Published on

----------- Advertisement -----------

ਅਬੋਹਰ ਵਿੱਚ ਅੱਜ ਸਿਹਤ ਵਿਭਾਗ ਦੀਆਂ ਮਹਿਲਾ ਮੁਲਾਜ਼ਮਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ’ਤੇ ਰੱਖੜੀ ਬੰਨ੍ਹੀ। ਮਹਿਲਾ ਕਰਮਚਾਰੀਆਂ ਨੇ ਮਾਨ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਤੋਂ ਨੌਕਰੀ ਦੀ ਰਾਖੀ ਕਰਨ ਦਾ ਵਾਅਦਾ ਵੀ ਮੰਗਿਆ। ਹੁਣ ਇਹ ਰੱਖੜੀ ਕੋਰੀਅਰ ਰਾਹੀਂ ਮੁੱਖ ਮੰਤਰੀ ਨੂੰ ਭੇਜੀ ਜਾਵੇਗੀ।

ਕੌਂਸਲਰ ਰੀਆ ਅਤੇ ਐਮਐਲਟੀ ਪਵਨ ਕੁਮਾਰ ਨੇ ਦੱਸਿਆ ਕਿ ਹਰ ਰੋਜ਼ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਜਾਂਦੇ ਹਨ ਅਤੇ ਕਿਸੇ ਵੇਲੇ ਵੀ ਉਨ੍ਹਾਂ ਨੂੰ ਘਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਵੱਡੀਆਂ ਆਸਾਂ ਨਾਲ ‘ਆਪ’ ਸਰਕਾਰ ਨੂੰ ਆਪਣਾ ਸਮਰਥਨ ਦਿੱਤਾ ਸੀ ਅਤੇ ਸੋਚਿਆ ਸੀ ਕਿ ਉਹ ਰਵਾਇਤੀ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਛੁਟਕਾਰਾ ਪਾਉਣਗੇ।

ਪਰ ਇਹ ਸਰਕਾਰ ਵੀ ਉਨ੍ਹਾਂ ਦੀ ਇੱਛਾ ‘ਤੇ ਖਰੀ ਨਹੀਂ ਉਤਰ ਰਹੀ। ਹਰ ਚੋਣ ‘ਚ ‘ਆਪ’ ਪਾਰਟੀ ਨੂੰ ਸਮਰਥਨ ਦੇਣ ਤੋਂ ਬਾਅਦ ਕਰੀਬ 6 ਵਾਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਪੱਤਰ ਦੇਣ ਦੇ ਬਾਵਜੂਦ ਇਕ ਵੀ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ਤੋਂ ਤੰਗ ਆ ਕੇ ਹੁਣ ਪੰਜਾਬ ਭਰ ‘ਚ ਮੰਗ ਪੱਤਰ ਦੇਣ ਦੀ ਮੁਹਿੰਮ ਵਿੱਢੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...